ਜ਼ਿਲ੍ਹਾ ਬਠਿੰਡਾ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਿੰਡ ਕਲਿਆਣ ਸੁੱਖਾ ਵਿੱਚ ਸਕੂਲੀ ਵੈਨ ਹੇਠ ਆਉਣ ਕਾਰਨ ਇਕ ਢਾਈ ਸਾਲਾ ਬੱਚੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਥਾਣਾ ਖੇਤਰ ਦੇ ਇਕ ਪ੍ਰਾਈਵੇਟ ਸਕੂਲ ਦੀ ਵੈਨ ਸਵੇਰੇ ਸਕੂਲੀ ਬੱਚਿਆਂ ਨੂੰ ਲੈਣ ਗਈ ਸੀ।
ਇਸ ਦੌਰਾਨ ਹੀ ਇਕਬਾਲ ਸਿੰਘ ਪੁੱਤਰ ਜਗਰੂਪ ਸਿੰਘ ਆਪਣੀ ਬੱਚੀ ਨੂੰ ਵੈਨ ‘ਤੇ ਚੜ੍ਹਾਉਣ ਲਈ ਆਇਆ ਸੀ। ਜਦੋਂ ਆਪਣੀ ਬੇਟੀ ਨੂੰ ਵੈਨ ‘ਤੇ ਚੜ੍ਹਾ ਰਿਹਾ ਸੀ ਤਾਂ ਛੋਟੀ ਬੱਚੀ ਰਵਾਬ ਕੌਰ ਉਮਰ ਢਾਈ ਸਾਲ ਵਾਸੀ ਕਲਿਆਣ ਮੱਲਕਾ ਅਚਾਨਕ ਵੈਨ ਦੇ ਅੱਗੇ ਆ ਗਈ, ਜਿਸ ਕਾਰਨ ਵੈਨ ਨੇ ਬੱਚੀ ਨੂੰ ਕੁਚਲ ਦਿੱਤਾ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਥਾਣਾ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜ਼ਿਲ੍ਹਾ ਬਠਿੰਡਾ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇਕ ਪਿੰਡ ਕਲਿਆਣ ਸੁੱਖਾ ਵਿੱਚ ਸਕੂਲੀ ਵੈਨ ਹੇਠ ਆਉਣ ਕਾਰਨ ਇਕ ਢਾਈ ਸਾਲਾ ਬੱਚੀ ਦੀ ਦਰਦਨਾਕ ਮੌਤ …