Breaking News
Home / Punjab / ਮੁੱਖ ਮੰਤਰੀ ਚੰਨੀ ਨੇ ਕਰਤਾ ਵੱਡਾ ਐਲਾਨ-ਹੁਣ ਪੈਣਗੇ ਪਿੜਾਂ ਚ’ ਪਟਾਕੇ

ਮੁੱਖ ਮੰਤਰੀ ਚੰਨੀ ਨੇ ਕਰਤਾ ਵੱਡਾ ਐਲਾਨ-ਹੁਣ ਪੈਣਗੇ ਪਿੜਾਂ ਚ’ ਪਟਾਕੇ

ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi Brother) ਦੇ ਭਰਾ ਨੇ ਐਤਵਾਰ ਬਾਗ਼ੀ ਸੁਰ ਵਿਖਾਉਂਦੇ ਹੋਏ ਆਜ਼ਾਦ ਉਮੀਦਵਾਰ (Independent candidate) ਵੱਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਹੁਣ ਕਾਂਗਰਸੀ ਉਮੀਦਵਾਰ ਵਿਰੁੱਧ ਮੈਦਾਨ ਵਿੱਚ ਉਤਰਨਗੇ।

ਚੰਨੀ ਦੇ ਭਰਾ ਡਾ. ਮਨੋਹਰ ਸਿੰਘ (Dr. Manohar Singh) ਵਿਧਾਨ ਸਭਾ ਹਲਕਾ ਬੱਸੀ ਪਠਾਣਾਂ (Bassi Pathan) ਤੋਂ ਆਜ਼ਾਦ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਉਤਰਨਗੇ।ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਐਲਾਨੀ ਗਈ ਸੂਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਦਾ ਕਿਤੇ ਨਾਂਅ ਨਹੀਂ ਹੈ

ਅਤੇ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਸੂਚੀ ਵਿੱਚ ਗੁਰਪ੍ਰੀਤ ਸਿੰਘ ਜੀਪੀ ਨੂੰ ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਉਮੀਦਵਾਰ ਐਲਾਨਿਆ ਹੈ।ਦਸਣਾ ਬਣਦਾ ਹੈ ਕਿ ਪਿਛਲੇ ਮਹੀਨੇ ਡਾ. ਮਨੋਹਰ ਸਿੰਘ ਨੇ ਬੱਸੀ ਪਠਾਣਾਂ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਆਪਣੇ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਅਸਤੀਫਾ ਵੀ ਦੇ ਦਿੱਤਾ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi Brother) ਦੇ ਭਰਾ ਨੇ ਐਤਵਾਰ ਬਾਗ਼ੀ ਸੁਰ ਵਿਖਾਉਂਦੇ ਹੋਏ ਆਜ਼ਾਦ ਉਮੀਦਵਾਰ (Independent candidate) ਵੱਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ …

Leave a Reply

Your email address will not be published. Required fields are marked *