ਮੁੱਖ ਮੰਤਰੀ ਪੰਜਾਬ (CM Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਆਪਣੇ ਧੜੱਲੇਦਾਰ ਕਿਰਦਾਰ ਨਾਲ ਪੰਜਾਬ ਦੇ ਲੋਕਾਂ ਵਿੱਚ ਹਰਮਨਪਿਆਰਤਾ ਖੱਟਦੇ ਜਾ ਰਹੇ ਹਨ। ਚੰਨੀ ਲਗਾਤਾਰ ਪੰਜਾਬੀਆਂ ਦੀ ਸਹੂਲਤ ਲਈ ਐਲਾਨ ਕਰਦੇ ਆ ਰਹੇ ਹਨ।
ਹੁਣ ਪਿਛਲੇ ਦਿਨੀ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਦੀਵਾਲੀ ‘ਤੇ ਤੋਹਫਾ ਦੇਣ ਦਾ ਵੱਡਾ ਐਲਾਨ ਕਰਨ ਬਾਰੇ ਕਿਹਾ ਸੀ, ਜਿਸ ਦੀ ਤਿਆਰੀ ਉਹ ਲਗਾਤਾਰ ਕਰ ਰਹੇ ਹਨ।ਮੁੱਖ ਮੰਤਰੀ ਚੰਨੀ ਨੇ ਪੰਜਾਬੀਆਂ ਨੂੰ ਤੋਹਫੇ ਦਾ ਨਵੰਬਰ ਮਹੀਨੇ ਦੀ 1 ਤਰੀਕ ਨੂੰ ਐਲਾਨ ਕਰਨ ਵਾਲੇ ਹਨ, ਜਿਸ ਸਬੰਧੀ ਐਤਵਾਰ ਉਨ੍ਹਾਂ ਨੇ ਆਪਣੀ ਟਵਿੱਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਐਲਾਨ ਦਾ ਸਮਾਂ ਨਿਰਧਾਰਤ ਕੀਤਾ ਹੈ।
ਹਲਾਂਕਿ ਉਹ ਪੰਜਾਬ ਦੇ ਲੋਕਾਂ ਨੂੰ ਕੀ ਤੋਹਫਾ ਦੇਣਗੇ ਇਸ ਬਾਰੇ ਤਾਂ ਨਹੀਂ ਦੱਸਿਆ ਪਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਇਸ ਤੋਹਫੇ ਨੂੰ ਸਦਾ ਯਾਦ ਰੱਖਣਗੇ ਕਿ ਕਾਂਗਰਸ ਨੇ ਕੋਈ ਕੰਮ ਤਾਂ ਕੀਤਾ ਹੈ। ਉਹ 1 ਨਵੰਬਰ ਨੂੰ ਸ਼ਾਮ 4 ਵਜੇ ਐਲਾਨ ਕਰਨਗੇ ਕਿ ਉਨ੍ਹਾਂ ਦਾ ਇਹ ਇਤਿਹਾਸਕ ਫੈਸਲਾ ਕੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੁੱਖ ਮੰਤਰੀ ਪੰਜਾਬ (CM Punjab) ਚਰਨਜੀਤ ਸਿੰਘ ਚੰਨੀ (Charanjeet Singh Channi) ਆਪਣੇ ਧੜੱਲੇਦਾਰ ਕਿਰਦਾਰ ਨਾਲ ਪੰਜਾਬ ਦੇ ਲੋਕਾਂ ਵਿੱਚ ਹਰਮਨਪਿਆਰਤਾ ਖੱਟਦੇ ਜਾ ਰਹੇ ਹਨ। ਚੰਨੀ ਲਗਾਤਾਰ ਪੰਜਾਬੀਆਂ ਦੀ ਸਹੂਲਤ ਲਈ …
Wosm News Punjab Latest News