Breaking News
Home / Punjab / ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ-ਹਰ ਪਾਸੇ ਛਾਈ ਖੁਸ਼ੀ ਦੀ ਲਹਿਰ ਤੇ ਕਰਾਤੀ ਬੱਲੇ ਬੱਲੇ

ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ-ਹਰ ਪਾਸੇ ਛਾਈ ਖੁਸ਼ੀ ਦੀ ਲਹਿਰ ਤੇ ਕਰਾਤੀ ਬੱਲੇ ਬੱਲੇ

ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜੋ ਕਿ ਰਾਜ ਵਿੱਚ ਉੱਚ ਅਹੁਦੇ ‘ਤੇ ਰਹਿਣ ਵਾਲੇ ਪਹਿਲੇ ਦਲਿਤ ਆਗੂ ਬਣ ਗਏ। ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ।

ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ। ਜਿਸ ਵਿਚ ਚਰਨਜੀਤ ਚੰਨੀ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ 15 ਫੀਸਦੀ ਵਾਧੇ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ।

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਦੀ ਇੱਕ ਗੈਰ-ਰਸਮੀ ਮੀਟਿੰਗ ਹੋਈ। ਹੁਣ ਰਾਤ 8 ਵਜੇ ਰਸਮੀ ਮੀਟਿੰਗ ਹੋਵੇਗੀ, ਜਿਸ ਵਿੱਚ ਕਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਰੇ ਫੈਸਲੇ ਅੱਜ ਕੈਬਨਿਟ ਮੀਟਿੰਗ ਵਿੱਚ ਲਏ ਜਾਣਗੇ। ਚਾਰ ਵੱਡੇ ਮੁੱਦਿਆਂ ‘ਤੇ ਫੈਸਲਾ ਅੱਜ ਆਵੇਗਾ। ਕੀ ਹੋਵੇਗਾ ਇਸ ਬਾਰੇ ਮੁੱਖ ਮੰਤਰੀ ਜਾਣਕਾਰੀ ਦੇਣਗੇ।

ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਕਾਰਜਭਾਰ ਸੰਭਾਲ ਲਿਆ ਗਿਆ ਹੈ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੀ ਮੌਜੂਦ ਹਨ। ਚੰਨੀ ਨੇ ਕਿਹਾ ਕਿ ਕਿਸੇ ਵੀ ਗਰੀਬ ਦਾ ਪਾਣੀ ਦਾ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। ਸਾਰੇ ਗਰੀਬਾਂ ਨੂੰ ਮੁਫਤ ਪਾਣੀ ਮਿਲੇਗਾ। ਇਸ ਤੋਂ ਇਲਾਵਾ ਰੇਤ ਮਾਫੀਆ ਬਾਰੇ ਅੱਜ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਦਰਾਂ ਵੀ ਘਟਾਈਆਂ ਜਾਣਗੀਆਂ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਜੋ ਕਿ ਰਾਜ ਵਿੱਚ ਉੱਚ ਅਹੁਦੇ ‘ਤੇ ਰਹਿਣ ਵਾਲੇ ਪਹਿਲੇ ਦਲਿਤ ਆਗੂ ਬਣ ਗਏ। ਮੁੱਖ ਮੰਤਰੀ ਬਣਦਿਆਂ …

Leave a Reply

Your email address will not be published. Required fields are marked *