ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਵਰਤੀ ਗਈ ਕੋਰੋਲਾ ਕਾਰ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਹ ਕਾਰ ਜੇਲ੍ਹ ਵਿਚ ਬੰਦ ਗੈਂਗਸਟਰ ਮੰਨਾ ਦੀ ਨਿਕਲੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਇਸ ਗੈਂਗਸਟਰ ਨੂੰ ਪ੍ਰਡਕਸ਼ਨ ਵਰੰਟ ਉਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਕੋਰੋਲਾ ਕਾਰ ਮੂਸੇਵਾਲਾ ਦੀ ਥਾਰ ਦਾ ਪਿੱਛਾ ਕਰ ਰਹੀ ਸੀ। ਇਸ ਵਿਚ ਸਵਾਰ ਹਮਲਾਵਰਾਂ ਨੇ ਹੀ ਪਹਿਲਾਂ ਮੂਸੇਵਾਲੇ ਦੀ ਕਾਰ ਨੂੰ ਘੇਰਿਆ ਸੀ। ਇਹ ਕਾਰ ਮਨਪ੍ਰੀਤ ਭਾਊ ਦੇ ਜ਼ਰੀਏ ਕਾਤਲਾਂ ਤੱਕ ਪਹੁੰਚਾਈ ਗਈ ਸੀ। ਼
ਭਾਊ ਤੇ ਮੰਨਾ ਦੋਵੇ ਰਿਸ਼ਤੇਦਾਰ ਹਨ। ਭਾਊ ਦੀ ਦੇਹਰਾਦੂਨ ਤੋਂ ਗ੍ਰਿਫਤਾਰੀ ਹੋਈ ਸੀ ਤੇ ਮੰਨਾ ਪਹਿਲਾਂ ਹੀ ਜੇਲ੍ਹ ਵਿਚ ਬੰਦ ਹੈ। ਮੰਨਾ ਇਸ ਸਮੇਂ ਫਿਰੋਜ਼ਪੁਰ ਜੇੇਲ੍ਹ ਵਿਚ ਬੰਦ ਹੈ ਤੇ ਪੁਲਿਸ ਉਸ ਨੂੰ ਪ੍ਰਡਕਸ਼ਨ ਵਰੰਟ ਉਤੇ ਲਿਆ ਕੇ ਪੁੱਛਗਿੱਛ ਕਰ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਵਰਤੀ ਗਈ ਕੋਰੋਲਾ ਕਾਰ ਬਾਰੇ ਵੱਡਾ ਖੁਲਾਸਾ ਹੋਇਆ ਹੈ। ਇਹ ਕਾਰ ਜੇਲ੍ਹ ਵਿਚ ਬੰਦ ਗੈਂਗਸਟਰ ਮੰਨਾ ਦੀ ਨਿਕਲੀ ਹੈ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਨਾਲ …