ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਬਾਅਦ ਕਾਫ਼ੀ ਪ੍ਰੇਸ਼ਾਨ ਸੀ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਂ-ਬਾਪ ਨੇ ਪੁਲਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਸ ਨੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਵੇਖਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਸਾਢੇ 12 ਵਜੇ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਵੀਰਵਾਰ ਸਵੇਰੇ ਸਾਢੇ 9 ਵਜੇ ਉਸ ਦੀ ਮੌਤ ਹੋ ਗਈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨ …
Wosm News Punjab Latest News