ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ CCTV ਸਾਹਮਣੇ ਆਈ ਹੈ। ਨਿਊਜ਼18 ਕੋਲ ਫ਼ਰਾਰ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦੀਆਂ EXCLUSIVE ਤਸਵੀਰਾਂ ਹਨ। 21 ਜੂਨ ਨੂੰ ਮੋਗਾ ਦੇ ਪਿੰਡ ਸਮਾਲਸਰ ‘ਚ ਦਿਖੇ ਗੈਂਗਸਟਰ ਸੀ । ਉਹ ਬਾਈਕ ‘ਤੇ ਜਾਂਦੇ ਦਿਖ ਰਹੇ। ਸੂਤਰਾਂ ਮੁਤਾਬਿਕ ਉਹ ਦੋਵੇਂ ਤਰਨਤਾਰਨ ਵੱਲ ਭੱਜੇ ਸਨ। ਦੋਹਾਂ ਦੀ ਤਲਾਸ਼ ‘ਚ ਪੰਜਾਬ ਅਤੇ ਦਿੱਲੀ ਪੁਲਿਸ ਛਾਪੇਮਾਰੀ ਕਰ ਰਹੀ ਹੈ।
21 ਜੂਨ ਦੀ ਵੀਡੀਓ ਸਾਹਮਣੇ ਆਈ ਹੈ, ਜੋ ਮੋਗਾ ਦੇ ਪਿੰਡ ਸਮਾਲਸਰ ਦੀ ਹੈ। ਜਿਸ ‘ਚ ਦੋਵੇਂ ਮੁਲਜ਼ਮ ਬਾਈਕ ‘ਤੇ ਜਾਂਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਪੁਲਿਸ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਸੀ ਪਰ ਹਰ ਵਾਰ ਉਹ ਫਰਾਰ ਹੋ ਗਏ।
ਪੁਲੀਸ ਸੂਤਰਾਂ ਅਨੁਸਾਰ ਦੋਵੇਂ ਤਰਨਤਾਰਨ ਵੱਲ ਭੱਜ ਗਏ ਸਨ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਦੀ ਟੀਮ ਉਨ੍ਹਾਂ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। 29 ਮਈ ਨੂੰ ਸਿੱਧੂ ਦੇ ਕਤਲ ਤੋਂ ਬਾਅਦ ਦੋਵੇਂ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਲੁਕੇ ਹੋਏ ਸਨ। 21 ਜੂਨ ਨੂੰ ਵੀ ਇਹ ਦੋਵੇਂ ਪਿੰਡ ਮੋਗਾ ਛੱਡ ਕੇ ਜਾ ਰਹੇ ਹਨ।
ਨਿਊਜ਼ 18 ਨੇ ਪਹਿਲਾਂ ਹੀ ਖਬਰ ਦਿੱਤੀ ਸੀ ਕਿ ਇਹ ਦੋਵੇਂ ਮੁਲਜ਼ਮ ਪੰਜਾਬ ‘ਚ ਕਿਤੇ ਲੁਕੇ ਹੋਏ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਕਾਫੀ ਦਿਨਾਂ ਤੋਂ ਮੋਗਾ, ਜਗਰਾਉਂ ਅਤੇ ਆਸਪਾਸ ਦੇ ਇਲਾਕਿਆਂ ‘ਚ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀ CCTV ਸਾਹਮਣੇ ਆਈ ਹੈ। ਨਿਊਜ਼18 ਕੋਲ ਫ਼ਰਾਰ ਸ਼ੂਟਰ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦੀਆਂ EXCLUSIVE ਤਸਵੀਰਾਂ ਹਨ। 21 ਜੂਨ ਨੂੰ ਮੋਗਾ ਦੇ ਪਿੰਡ …