ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ (Punjab government) ਨੂੰ 2020-21 ਲਈ ਦਿੱਤੇ ਗਏ 191 ਕਰੋੜ 58 ਲੱਖ ਰੁਪਏ ਵਿੱਚੋਂ ਜੋ ਪੈਸੇ ਵਰਤੇ ਗਏ ਹਨ, ਉਸ ਦੇ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਜਿੰਨੇ ਪੈਸੇ ਹੁਣ ਤੱਕ ਇਸਤੇਮਾਲ ਨਹੀਂ ਹੋਏ ਉਹ ਪੈਸੇ ਕੇਂਦਰ ਸਰਕਾਰ (Central government) ਨੂੰ ਵਾਪਸ ਕੀਤੇ ਜਾਣ।
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਸੀ ਪੈਸੇ – ਦਰਅਸਲ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੈਸੇ ਮੰਗੇ ਸੀ ਅਤੇ ਕੇਂਦਰ ਸਰਕਾਰ ਨੇ ਉਹ ਪੈਸਾ ਜਾਰੀ ਵੀ ਕਰ ਦਿੱਤਾ ਸੀ ਪਰ ਕੇਂਦਰ ਨੇ ਹੁਣ ਉਸ ਪੈਸੇ ਦੀ ਵਰਤੋਂ ਹੋਣ ਦੇ ਸਰਟੀਫਿਕੇਟ ਮੰਗੇ ਹਨ
ਅਤੇ ਨਾਲ ਹੀ ਇਹ ਵੀ ਕਿਹਾ ਹੈ ਕਿ ਅਜੇ ਤੱਕ ਜੋ ਪੈਸਾ ਤੁਸੀਂ ਇਸਤੇਮਾਲ ਨਹੀਂ ਕੀਤਾ ਅਤੇ ਜਿਸ ਪੈਸੇ ਦੇ ਤੁਹਾਡੇ ਕੋਲ ਸਰਟੀਫਿਕੇਟ ਨਹੀਂ ਹਨ ਉਹ ਪੈਸੇ ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ ਵਾਪਸ ਕੀਤੇ ਜਾਣ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ (Punjab government) ਨੂੰ 2020-21 ਲਈ ਦਿੱਤੇ ਗਏ 191 ਕਰੋੜ 58 ਲੱਖ ਰੁਪਏ …