ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾ-ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਅਨੁਰਾਗ ਵਰਮਾ ਸ਼ਾਮਲ ਹੋਣਗੇ। ਬੁਲਾਰੇ ਨੇ ਅੱਗੇ ਕਿਹਾ ਕਿ ਇਹ ਕਮੇਟੀ ਤਿੰਨ ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਬੀਤੇ ਦਿਨ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਇੱਕ ਸਰਕਾਰੀ ਬੁਲਾਰੇ …
Wosm News Punjab Latest News