ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਪੱਧਰੀ ਸਮੀਖਿਆ ਬੈਠਕ ਸ਼ੁਰੂ ਹੋ ਗਈ ਹੈ। ਇਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਕਈ ਵਿਭਾਗਾਂ ਦੇ ਅਧਿਕਾਰੀ ਮੌਜੂਦ ਹਨ। ਇਸ ਦੌਰਾਨ ਓਮੀਕ੍ਰੋਨ ਦੇ ਵਧਦੇ ਮਾਮਲਿਆਂ ‘ਤੇ ਲਗਾਮ ਲਗਾਉਣ ‘ਤੇ ਚਰਚਾ ਹੋਵੇਗੀ।
ਦੱਸਿਆ ਜਾ ਰਿਹਾ ਹੈ ਕਿ ਬੈਠਕ ‘ਚ ਕੋਰੋਨਾ ਦਿਸ਼ਾ-ਨਿਰਦੇਸ਼ਾਂ ਨੂੰ ਹੋਰ ਸਖ਼ਤ ਬਣਾਉਣ ‘ਤੇ ਗੱਲਬਾਤ ਹੋਵੇਗੀ। ਇਸ ਦੇ ਨਾਲ ਹੀ ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਵੀ ਕੁਝ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਟੀਕਾਕਰਨ ਦੀ ਰਫ਼ਤਾਰ ਵਧਾਉਣ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਬੂਸਟਰ ਡੋਜ਼ ਦੀ ਲੋੜ ‘ਤੇ ਵੀ ਚਰਚਾ ਕੀਤੀ ਜਾਵੇਗੀ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਵਿੱਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਪੱਧਰੀ ਸਮੀਖਿਆ ਬੈਠਕ ਸ਼ੁਰੂ ਹੋ ਗਈ ਹੈ। …
Wosm News Punjab Latest News