ਮੌਸਮ ਨੇ ਕਰਟਵ ਲਈ ਹੈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੀਰਵਾਰ ਰਾਤ ਤੋਂ ਬੱਦਲਵਾਈ ਬਣੀ ਹੋਈ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸ਼ੁੱਕਰਵਾਰ ਸਵੇਰ ਸਮੇਂ ਕਈ ਥਾਵਾਂ ‘ਤੇ ਬਾਰਸ਼ ਨੇ ਵੀ ਦਸਤਕ ਦਿੱਤੀ ਹੈ।

ਬਰਨਾਲਾ, ਗੁਰਦਾਸਪੁਰ ਜ਼ਿਲ੍ਹਿਆਂ ‘ਚ ਜਿੱਥੇ ਬੱਦਲ ਛਾਏ ਹੋਏ ਹਨ ਉੱਥੇ ਹੀ ਬਾਰਿਸ਼ ਵੀ ਹੋਈ ਹੈ। ਪਿਛਲੇ ਕਈ ਦਿਨਾਂ ਤੋਂ ਮੌਸਮ ‘ਚ ਕਾਫੀ ਗਰਮੀ ਮਹਿਸੂਸ ਕੀਤੀ ਜਾਣ ਲੱਗੀ ਸੀ।
ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਇਕ ਮਹੀਨਾ ਅਗੇਤੀ ਗਰਮੀ ਮਹਿਸੂਸ ਕੀਤੀ ਜਾ ਰਹੀ ਸੀ। ਪਰ ਹੁਣ ਇਕ ਵਾਰ ਮੌਸਮ ‘ਚ ਠੰਡਕ ਮਹਿਸੂਸ ਕੀਤੀ ਜਾ ਰਹੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੌਸਮ ਨੇ ਕਰਟਵ ਲਈ ਹੈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੀਰਵਾਰ ਰਾਤ ਤੋਂ ਬੱਦਲਵਾਈ ਬਣੀ ਹੋਈ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸ਼ੁੱਕਰਵਾਰ ਸਵੇਰ ਸਮੇਂ ਕਈ …
Wosm News Punjab Latest News