Breaking News
Home / Punjab / ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ-ਇਸ ਤਰੀਕ ਨੂੰ ਆ ਰਿਹਾ ਹੈ ਭਾਰੀ ਮੀਂਹ ਹੋਜੋ ਤਿਆਰ

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ-ਇਸ ਤਰੀਕ ਨੂੰ ਆ ਰਿਹਾ ਹੈ ਭਾਰੀ ਮੀਂਹ ਹੋਜੋ ਤਿਆਰ

ਪੰਜਾਬ ਵਿੱਚ ਪਿਛਲੇ 8 ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਵਿਚਾਲੇ ਚੱਲ ਰਿਹਾ ਹੈ। ਲਗਾਤਾਰ ਚੱਲ ਰਹੀ ਲੂ ਨੇ ਲੋਕਾਂ ਨੂੰ ਬੇਹਾਲ ਕਰ ਕੇ ਰੱਖ ਦਿੱਤਾ ਹੈ। ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਹੀਟ ਵੀਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੌਰਾਨ ਮੌਸਮ ਵਿਭਾਗ ਵੱਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਵਾਅਦੇ ਨਾਲ ਪਾਰਾ 47 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ 10 ਜੂਨ ਨੂੰ ਪੰਜਾਬ ਦੇ ਮਾਝਾ, ਦੁਆਬਾ ਵਿੱਚ ਬੱਦਲ ਛਾਏ ਰਹਿਣ ਤੇ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। 11 ਜੂਨ ਨੂੰ ਵੀ ਬਾਰਿਸ਼ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮਾਰਮਾਰਚ, ਅਪ੍ਰੈਲ ਦੀ ਤਰ੍ਹਾਂ ਜੂਨ ਵੀ ਡ੍ਰਾਈ ਚੱਲ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਦੇ ਮਾਂਝਾ ਖੇਤਰ ਅਧੀਨ ਪੈਂਦੇ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਤਿੰਨ ਦਿਨ ਤੱਕ ਗਰਮੀ ਦਾ ਕਹਿਰ ਜਾਰੀ ਰਹੇਗਾ। ਜਦਕਿ ਨਵਾਂਸ਼ਹਿਰ, ਕਪੂਰਥਲਾ ਤੇ ਜਲੰਧਰ ‘ਚ 9 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ ਦਿੱਤੀ ਗਈ ਹੈ ।

ਇਸ ਸਤੋਂ ਇਲਾਵਾ ਦੱਖਣੀ ਮਾਲਵੇ ਦੇ ਅਧੀਨ ਆਉਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਕੋਈ ਰਾਹਤ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤਿੰਨ ਦਿਨਾਂ ਤੋਂ ਚੱਲਣ ਵਾਲੀਆਂ ਗਰਮ ਹਵਾਵਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕਰਨਗੀਆਂ। ਇਸ ਦੇ ਨਾਲ ਹੀ ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਐਸਏਐਸ ਨਗਰ ਦੇ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਪੰਜਾਬ ਵਿੱਚ ਪਿਛਲੇ 8 ਦਿਨਾਂ ਤੋਂ ਲੂ ਦੇ ਨਾਲ ਭਿਆਨਕ ਗਰਮੀ ਪੈ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 45 ਤੋਂ 47 ਡਿਗਰੀ ਸੈਲਸੀਅਸ ਵਿਚਾਲੇ ਚੱਲ ਰਿਹਾ ਹੈ। ਲਗਾਤਾਰ …

Leave a Reply

Your email address will not be published. Required fields are marked *