ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ 11000 ਵੋਟਾਂ ਨਾਲ ਜੇਤੂ ਰਹੇ ਹਨ। ਇਸ ਸੀਟ ਤੋਂ ਕਾਂਗਰਸ ਦੇ ਗੁਰਪ੍ਰੀਤ ਸਿੰਘ ਕੰਗੂਰ, ਪੰਜਾਬ ਲੋਕ ਕਾਂਗਰਸ ਦੇ ਡਾ: ਅਮਰਜੀਤ ਸ਼ਰਮਾ, ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਅਤੇ ਆਮ ਆਦਮੀ ਪਾਰਟੀ ਵੱਲੋਂ ਬਲਕਾਰ ਸਿੰਘ ਸਿੱਧੂ ਚੋਣ ਮੈਦਾਨ ‘ਚ ਉਤਰੇ ਸਨ।
ਪੰਜਾਬ ਦੀ ਰਾਮਪੁਰਾ ਫੂਲ ਵਿਧਾਨ ਸਭਾ ਸੀਟ ਨੂੰ ਅਹਿਮ ਸੀਟ ਹੈ। ਇਸ ਸੀਟ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਭ ਤੋਂ ਵੱਧ ਕਬਜ਼ਾ ਹੈ। ਪਰ ਇਹ ਵੀ ਧਿਆਨ ਦੇਣ ਯੋਗ ਹੈ ਕਿ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਵੀ ਦੋ ਵਾਰ ਇਹ ਸੀਟ ਜਿੱਤ ਚੁੱਕੀ ਹੈ।
ਇੱਕ ਵਾਰ ਤਾਂ ਵੋਟਰਾਂ ਨੇ ਇਸ ਸੀਟ ‘ਤੇ ਸਾਰੀਆਂ ਪਾਰਟੀਆਂ ਨੂੰ ਨਕਾਰ ਕੇ ਆਜ਼ਾਦ ਉਮੀਦਵਾਰ ਨੂੰ ਜਿੱਤ ਦਿਵਾਈ ਸੀ। 2017 ਦੀਆਂ ਚੋਣਾਂ ਵਿੱਚ ਕਾਂਗਰਸ ਦੇ ਗੁਰਪ੍ਰੀਤ ਸਿੰਘ ਕੰਗੂਰ ਨੇ ਰਾਮਪੁਰਾ ਫੂਲ ਵਿਧਾਨ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਨੂੰ 10,385 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੱਧੂ 11000 ਵੋਟਾਂ ਨਾਲ ਜੇਤੂ ਰਹੇ ਹਨ। ਇਸ ਸੀਟ ਤੋਂ ਕਾਂਗਰਸ ਦੇ ਗੁਰਪ੍ਰੀਤ ਸਿੰਘ ਕੰਗੂਰ, ਪੰਜਾਬ ਲੋਕ ਕਾਂਗਰਸ ਦੇ ਡਾ: ਅਮਰਜੀਤ …
Wosm News Punjab Latest News