ਜਲਾਲਾਬਾਦ ਵਿਚ ਇਕ ਸਕੂਲ ਬੱਸ ਨੇ ਰਾਹ ਜਾਂਦੇ ਵਿਅਕਤੀ ਨੂੰ ਦਰੜ ਦਿੱਤਾ। ਇਸ ਹਾਦਸੇ ਦੀ ਇਕ ਰੂਹ ਕੰਬਾਊ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਬੜੇ ਅਰਾਮ ਨਾਲ ਸੜਕ ਉਤੇ ਚੱਲ ਰਿਹਾ ਹੈ।
ਇਕ ਮੋੜ ਉਤੇ ਬੜੀ ਤੇਜ਼ ਰਫਤਾਰ ਵਿਚ ਬੱਸ ਆਉਂਦੀ ਹੈ ਤੇ ਮੋੜ ਉਤੇ ਪੁੱਜੇ ਵਿਅਕਤੀ ਨੂੰ ਥੱਲੇ ਦਰੜ ਦਿੰਦੀ ਹੈ।ਇਸ ਦੀ ਵੀਡੀਓ ਸਾਹਮਣੇ ਆਈ ਹੈ। ਅੱਜ ਸਵੇਰੇ ਕਰੀਬ 7 ਵਜੇ ਨਿੱਜੀ ਸਕੂਲ ਦੀ ਇਕ ਤੇਜ਼ ਰਫਤਾਰ ਵੈਨ ਨੇ ਸੈਰ ਕਰ ਕੇ ਘਰ ਨੂੰ ਵਾਪਸ ਆ ਰਹੇ ਇਕ ਬਜ਼ੁਰਗ ਨੂੰ ਕੁਚਲ ਦਿੱਤਾ।
ਹਾਦਸੇ ਦੋਰਾਨ ਦੌਲਤ ਰਾਮ ਪੁੱਤਰ ਗੁਰਦਿੱਤ ਰਾਮ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਗੰਭੀਰ ਹਾਲਤ ‘ਚ ਦੌਲਤ ਰਾਮ ਨੂੰ ਇਲਾਜ਼ ਲਈ ਪਹਿਲਾਂ ਸ਼੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਤੇ ਬਾਅਦ ਵਿਚ ਲੁਧਿਆਣਾ ਲਿਜਾਂਦੇ ਸਮੇਂ ਉਸ ਨੇ ਰਾਹ ‘ਚ ਹੀ ਦਮ ਤੋੜ ਦਿੱਤਾ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜਲਾਲਾਬਾਦ ਵਿਚ ਇਕ ਸਕੂਲ ਬੱਸ ਨੇ ਰਾਹ ਜਾਂਦੇ ਵਿਅਕਤੀ ਨੂੰ ਦਰੜ ਦਿੱਤਾ। ਇਸ ਹਾਦਸੇ ਦੀ ਇਕ ਰੂਹ ਕੰਬਾਊ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ …
Wosm News Punjab Latest News