ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਸੁਪਨੇ ਦੇਖੇ ਜਾਂਦੇ ਹਨ। ਉਥੇ ਹੀ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ। ਉਥੇ ਹੀ ਅੱਜ ਦੇ ਦੌਰ ਵਿਚ ਨੌਜਵਾਨ ਮੁੰਡੇ ਕੁੜੀਆਂ ਵੱਲੋਂ ਪੜ੍ਹਾਈ ਦੇ ਤੌਰ ਤੇ ਇਸ ਕਰਕੇ ਵਿਦੇਸ਼ਾਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਬਹੁਤ ਸਾਰੇ ਲੜਕੇ ਪਰਿਵਾਰ ਵਲੋ ਆਪਣੇ ਬੇਟੇ ਨੂੰ ਵਿਦੇਸ਼ ਭੇਜਣ ਲਈ ਲੜਕੀ ਨਾਲ ਵਿਆਹ ਕਰਕੇ ਵਿਦੇਸ਼ ਭੇਜਣ ਦਾ ਸਿਲਸਿਲਾ ਜਾਰੀ ਰੱਖ ਰਹੇ ਹਨ। ਉਥੇ ਹੀ ਬਹੁਤ ਸਾਰੀਆਂ ਕੁੜੀਆਂ ਵੱਲੋਂ ਵਿਆਹ ਤੋਂ ਬਾਅਦ ਕੈਨੇਡਾ ਪਹੁੰਚ ਕੇ ਲੜਕੇ ਨੂੰ ਬਲਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਲੜਕੀਆਂ ਵੱਲੋਂ ਗਲਤ ਕਦਮ ਚੁੱਕੇ ਜਾ ਰਹੇ ਹਨ।

ਬੇਅੰਤ ਕੌਰ ਅਤੇ ਲਵਪ੍ਰੀਤ ਦੇ ਮਾਮਲੇ ਚ’ ਇੱਕ ਵੱਡੀ ਖਬਰ ਆ ਰਹੀ ਹੈ ਤੇ ਚਾਚੇ ਵੱਲੋਂ ਰਬਦੀਪ ਸਿੰਘ ਦੇ ਬਾਰੇ ਗੱਲ ਕੀਤੀ ਜਾ ਰਹੀ ਹੈ |ਰਬਦੀਪ ਸਿੰਘ ਦੀ ਫੋਟੋ ਬੇਅੰਤ ਕੌਰ ਨਾਲ ਵਾਇਰਲ ਹੋਈ ਸੀ |ਹੁਣ ਇਸ ਮਾਮਲੇ ਵਿਚ ਅੱਗੇ ਜਾਕੇ ਕੀ ਬਣਦਾ ਹੈ ਆਓ ਜਾਣਦੇ ਹਾਂ |

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਸੁਪਨੇ ਦੇਖੇ ਜਾਂਦੇ ਹਨ। ਉਥੇ ਹੀ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਕਈ ਤਰ੍ਹਾਂ ਦੇ ਰਸਤੇ ਅਪਣਾਏ ਜਾਂਦੇ ਹਨ। …
Wosm News Punjab Latest News