ਜੇਕਰ ਤੁਸੀਂ ਨਵੇਂ ਸਾਲ ‘ਤੇ ਨਵੀਂ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਜੇਬ ਕਾਫੀ ਢਿੱਲੀ ਕਰਨੀ ਪੈ ਸਕਦੀ ਹੈ ਕਿਉਂਕਿ ਟਾਟਾ ਮੋਟਰਜ਼, ਹੌਂਡਾ ਅਤੇ ਰੇਨੋ ਕੀਮਤਾਂ ਵਿਚ ਵਾਧਾ ਕਰਨ ਵਾਲੇ ਹਨ। ਇਸ ਤੋਂ ਪਹਿਲਾਂ ਮਾਰੂਤੀ ਸੁਜ਼ੂਕੀ ਅਤੇ ਲਗਜ਼ਰੀ ਆਟੋਮੇਕਰਜ਼ ਔਡੀ ਅਤੇ ਮਰਸੀਡੀਜ਼-ਬੈਂਜ਼ ਨੇ ਅਗਲੇ ਮਹੀਨੇ ਤੋਂ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕਰ ਚੁੱਕੀਆਂ ਹਨ।
ਇਸ ਲਈ ਜੇਕਰ ਤੁਹਾਡਾ ਕਾਰ ਖਰੀਦਣ ਦਾ ਪਲਾਨ ਹੈ ਤਾਂ ਕਾਰਾਂ ‘ਤੇ ਹੁਣ ਮਿਲ ਰਹੇ ਡਿਸਕਾਊਂਟ ਨੂੰ ਲੈ ਕੇ ਸੋਚ ਸਕਦੇ ਹੋ। ਜਨਵਰੀ 2022 ਤੋਂ ਮਾਰੂਤੀ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਧਾ ਦੇਵੇਗੀ। ਕੀਮਤਾਂ ਵਿਚ ਕਿੰਨਾ ਵਾਧਾ ਹੋਵੇਗਾ ਇਸ ਬਾਰੇ ਕੰਪਨੀ ਨਵੇਂ ਸਾਲ ਵਿਚ ਹੀ ਦੱਸੇਗੀ।
ਉਥੇ ਹੀ ਵਧਦੀ ਇਨਪੁਟ ਲਾਗਤਾਂ ਕਾਰਨ ਮਰਸਡੀਜ਼-ਬੈਂਜ਼ ਨੇ ਕੀਮਤਾਂ ਵਿਚ 2 ਫੀਸਦੀ ਤੱਕ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 1 ਜਨਵਰੀ, 2022 ਤੋਂ ਔਡੀ ਕਾਰਾਂ ਦੀਆਂ ਕੀਮਤ ‘ਚ 3 ਫੀਸਦੀ ਤੱਕ ਵਾਧਾ ਹੋਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜੇਕਰ ਤੁਸੀਂ ਨਵੇਂ ਸਾਲ ‘ਤੇ ਨਵੀਂ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਜੇਬ ਕਾਫੀ ਢਿੱਲੀ ਕਰਨੀ ਪੈ ਸਕਦੀ ਹੈ ਕਿਉਂਕਿ ਟਾਟਾ ਮੋਟਰਜ਼, ਹੌਂਡਾ ਅਤੇ ਰੇਨੋ ਕੀਮਤਾਂ ਵਿਚ …
Wosm News Punjab Latest News