Breaking News
Home / Punjab / ਵਕੀਲ ਸਿਮਰਨ ਜੀਤ ਕੌਰ ਗਿੱਲ ਦੇ ਵੱਲੋਂ ਕੀਤੇ ਗਏ ਵੱਡੇ ਖੁਲਾਸੇ ਦੇਖੋ ਵੀਡੀਓ

ਵਕੀਲ ਸਿਮਰਨ ਜੀਤ ਕੌਰ ਗਿੱਲ ਦੇ ਵੱਲੋਂ ਕੀਤੇ ਗਏ ਵੱਡੇ ਖੁਲਾਸੇ ਦੇਖੋ ਵੀਡੀਓ

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਇਕ ਵਕੀਲ ਸਿਮਰਨਜੀਤ ਕੌਰ ਹੈ ਜਿਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਗਈ ਹੈ ਕਿ ਅੱਜ ਵੀ ਇਕ ਨਕਲੀ ਨਿਹੰਗ ਸਿੰਘ ਫੜਿਆ ਗਿਆ ਅਤੇ ਇਹ ਕਹਿ ਕੇ ਵੀਡੀਓ ਵਾਇਰਲ ਹੋ ਰਹੀ ਸੀ ਕਿ ਉਸਦੇ ਵੱਲੋਂ ਇੱਕ ਮੁਰਗੇ ਵਾਲੇ ਤੋਂ ਧੱਕੇ ਨਾਲ ਇੱਕ ਮੁਰਗਾ ਮੰਗਿਆ ਜਾ ਰਿਹਾ ਸੀ ਅਤੇ ਨਾ ਦੇਣ ਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਇਸ ਤਰ੍ਹਾਂ ਦੀ ਖ਼ਬਰਾਂ ਵਾਇਰਲ ਹੋ ਰਹੀਆਂ ਸਨ ਪਰ ਉਸ ਤੋਂ ਪਹਿਲਾਂ ਦੂਜੇ ਪਾਸੇ ਦੀ ਗੱਲ ਕੀਤੀ ਜਾਵੇ ਤਾਂ ਇੱਕ ਮੁੱਦਾ ਭੜਕਾਇਆ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ |

ਪਰ ਹੁਣ ਤਾਂ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਲੱਗ ਹੀ ਚੁੱਕਿਆ ਹੋਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਹੋਈ ਹੈ ਉੱਥੇ ਇਹੋ ਜਿਹੀ ਕੋਈ ਵੀ ਘਟਨਾ ਨਹੀਂ ਵਾਪਰੀ ਅਤੇ ਜਾਣਬੁੱਝ ਕੇ ਬਣਾ ਕੇ ਪੇਸ਼ ਕੀਤੀ ਗਈ ਇਕ ਸਰਬ ਲੋਕ ਗ੍ਰੰਥ ਦੀ ਪੋਥੀ ਉਸ ਨੂੰ ਵੀ ਚੱਕ ਕੇ ਦੂਜੀ ਜਗ੍ਹਾ ਤੇ ਰੱਖਿਆ ਗਿਆ ਸੀ ਉਸ ਪੋਥੀ ਨੂੰ ਵੀ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਾਇਆ ਗਿਆ ਇਸ ਦਾ ਰੌਲਾ ਵੀ ਬਾਬਾ ਅਮਨ ਦੇ ਵੱਲੋਂ ਪਾਇਆ ਗਿਆ ,ਸਿਮਰਜੀਤ ਕੌਰ ਦੇ ਵੱਲੋਂ ਇਹ ਗੱਲ ਕਹੀ ਗਈ ਕੀ ਅਮਨ ਸਿੰਘ ਨੂੰ ਬਾਬਾ ਕਹਿਣ ਨੂੰ ਵੀ ਦਿਲ ਨਹੀਂ ਕਰ ਰਿਹਾ ਹੈ ਕਿਉਂਕਿ ਜਦੋਂ ਉਨ੍ਹਾਂ ਦੇ ਰਿਕਾਰਡ ਚੈੱਕ ਕੀਤੇ ਗਏ ਤਾਂ ਬਹੁਤ ਹੀ ਜ਼ਿਆਦਾ ਖ਼ਰਾਬ ਨ ਸ਼ੇ ਦੇ ਮਾਮਲੇ ਦੇ ਵਿੱਚ ਵੀ ਉਹ ਜੇਲ੍ਹ ਰਹਿ ਕੇ ਆਏ ਹੋਏ ਹਨ |

ਜਿਸ ਤੋਂ ਬਾਅਦ ਉਨ੍ਹਾਂ ਦੀ ਮਾਤਾ ਦੇ ਵੱਲੋਂ ਵੀ ਉਨ੍ਹਾਂ ਨੂੰ ਬੇਦਖਲ ਕੀਤਾ ਹੋਇਆ ਹੈ ਉਸ ਤੋਂ ਬਾਅਦ ਉਨ੍ਹਾਂ ਦੀਆਂ ਫੋਟੋਆਂ ਬੀਜੇਪੀ ਦੇ ਮੰਤਰੀਆਂ ਦੇ ਨਾਲ ਆਉਂਦੀਆਂ ਹਨ ਉਸਾਰੀਆਂ ਬੀਜੇਪੀ ਦੀਆਂ ਹੀ ਚਾਲਾਂ ਹਨ ਜਿਸ ਤੋਂ ਬਾਅਦ ਪਿੰਕੀ ਕੈਟ ਦਾ ਉਨ੍ਹਾਂ ਦੇ ਨਾਲ ਹੁਣ ਇਹ ਬਹੁਤ ਵੱਡੇ ਸਵਾਲ ਕਿਉਂਕਿ ਲੋਕਾਂ ਦੇ ਦਿਮਾਗ ਦੇ ਵਿਚ ਇਸ ਵੇਲੇ ਬਹੁਤ ਹੀ ਜ਼ਿਆਦਾ ਸਵਾਲ ਖੜ੍ਹੇ ਹੋ ਚੁੱਕੇ ਹਨ ਕਿ ਆਖਿਰ ਇਹ ਚੱਲ ਕੀ ਰਿਹਾ ਹੈ ਜਿਸ ਤੋਂ ਬਾਅਦ ਬਾਕੀ ਨਿਹੰਗ ਜਥੇਬੰਦੀਆਂ ਨੇ ਇਹ ਫੈਸਲਾ ਕੀਤਾ ਹੈ ਕਿ ਬਾਬੇ ਅਮਨ ਦੀ ਜੋ ਜਥੇਬੰਦੀ ਹੈ ਉਸਦੇ ਨਾਲ ਕੋਈ ਵੀ ਵਾਹ ਵਾਸਤਾ ਨਹੀਂ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ |

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਇਕ ਵਕੀਲ ਸਿਮਰਨਜੀਤ ਕੌਰ ਹੈ ਜਿਨ੍ਹਾਂ ਦੇ ਵੱਲੋਂ ਇਹ …

Leave a Reply

Your email address will not be published. Required fields are marked *