ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਨਵੇਂ ਵਿਆਹੇ ਜੋੜੇ ਵਿਆਹ ਤੋਂ ਬਾਅਦ ਬਲੌਗਿੰਗ ਕਰਨ ਲੱਗ ਪੈਂਦੇ ਹਨ ਅਤੇ ਉਹ ਹਰ ਰੋਜ਼ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਸ਼ੇਅਰ ਕਰਦੇ ਰਹਿੰਦੇ ਹਨ ਪਰ ਇਸ ਦੇ ਬਾਰੇ ਇਕ ਸਿੱਖ ਵਿਅਕਤੀ ਨੇ ਲਾਈਵ ਹੋ ਕੇ ਕੁਝ ਅਜਿਹੀਆਂ ਗੱਲਾਂ ਕਹਿ ਦਿੱਤੀਆਂ ਹਨ ਜਿਸ ਨੂੰ ਸੁਣ ਤੁਹਾਨੂੰ ਵੀ ਬਹੁਤ ਜ਼ਿਆਦਾ ਹੈਰਾਨੀ ਹੋਵੇਗੀ |
ਦਰਅਸਲ ਦੋਸਤੋ ਉਸ ਸਿੱਖ ਵਿਅਕਤੀ ਨੇ ਉਨ੍ਹਾਂ ਨਵ ਵਿਆਹੇ ਜੋਡ਼ਿਆਂ ਨੂੰ ਠੋਕਵਾਂ ਜਵਾਬ ਦਿੰਦਿਆਂ ਹੋਇਆਂ ਕਿਹਾ ਕਿ ਇਹ ਬਹੁਤ ਹੀ ਜ਼ਿਆਦਾ ਨਿੰਦਣਯੋਗ ਹੈ ਕਿ ਉਹ ਯੂਰੋ ਹਰ ਰੋਜ਼ ਕੀਤੀ ਗਈ ਛੋਟੀ ਛੋਟੀ ਚੀਜ਼ ਬਾਰੇ ਲਾਈਵ ਹੋ ਕੇ ਲੋਕਾਂ ਨੂੰ ਦੱਸਣ ਲੱਗਿਆਂ ਦੇ ਹਨ ਅਤੇ ਅਜਿਹੀਆਂ ਚੀਜ਼ਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ ਅਪਲੋਡ ਕਰ ਦਿੰਦੇ ਹਨ |
ਜਿਸਦੇ ਨਾਲ ਆਮ ਲੋਕਾਂ ਦਾ ਵੀ ਟਾਈਮ ਖ਼ਰਾਬ ਹੁੰਦਾ ਹੈ ਅਤੇ ਉਹਨਾਂ ਦਾ ਵੀ ਜੋ ਅਜਿਹੀਆਂ ਵੀਡੀਓ ਬਣਾਉਂਦੇ ਹਨ ਦਰਅਸਲ ਦੋਸਤੋ ਅੱਜਕੱਲ੍ਹ ਲੋਕ ਵਿਆਹ ਤੋਂ ਬਾਅਦ ਆਪਣੀ ਪਤਨੀ ਦੀ ਛੋਟੀ ਛੋਟੀ ਹਰਕਤ ਵਾਲੀ ਵੀਡੀਓ ਬਣਾ ਕੇ ਸ਼ੇਅਰ ਕਰਦੇ ਰਹਿੰਦੇ ਹਨ ਕਦੇ ਕਹਿੰਦੇ ਹਨ ਕਿ ਮੇਰੀ ਪਤਨੀ ਉੱਠ ਗਈ ਅਤੇ ਮੇਰੀ ਪਤਨੀ ਨੇ ਚਾਹ ਬਣਾ ਲਈ ਅਤੇ ਹੁਣ ਮੈਂ ਆਪਣੀ ਪਤਨੀ ਨਾਲ ਘੁੰਮਣ ਜਾਵਾਂਗੇ ਅਤੇ ਮੇਰੀ ਪਤਨੀ ਦੇ ਵਾਲ ਖਿੱਲਰੇ ਹੋਏ ਹਨ |
ਅਜਿਹੀਆਂ ਚੀਜ਼ਾਂ ਦੀ ਵੀਡੀਓ ਬਣਾ ਕੇ ਉਹ ਸੋਸ਼ਲ ਮੀਡੀਆ ਤੇ ਅਪਲੋਡ ਕਰਦੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਗਲਤ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ ਦੋਸਤੋ ਇਹ ਸਾਰੀਆਂ ਗੱਲਾਂ ਉਸ ਸਿੱਖ ਵਿਅਕਤੀ ਨੇ ਲਾਈਵ ਹੋ ਕੇ ਸੋਸ਼ਲ ਮੀਡੀਆ ਦੇ ਰਾਹੀਂ ਸਾਂਝੀਆਂ ਕੀਤੀਆਂ ਹਨ ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |
ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਨਵੇਂ ਵਿਆਹੇ ਜੋੜੇ ਵਿਆਹ ਤੋਂ ਬਾਅਦ ਬਲੌਗਿੰਗ ਕਰਨ ਲੱਗ ਪੈਂਦੇ ਹਨ ਅਤੇ ਉਹ ਹਰ ਰੋਜ਼ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਤੇ …
Wosm News Punjab Latest News