ਤਾਜਾ ਵੱਡੀ ਖਬਰ

ਰੋਜ਼ੀ-ਰੋਟੀ ਕਮਾਉਂਣ ਲਈ ਅਮਰੀਕਾ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰੀਕਾ ਤੋਂ ਇਕ ਤੋਂ ਬਾਅਦ ਇਕ ਉਦਾਸ ਕਰਨ ਵਾਲੀਆਂ ਖਬਰਾਂ ਆ ਰਹੀਆਂ ਹਨ। ਹਾਲਾਂਕਿ ਕੁੱਝ ਸਮਾਂ ਪਹਿਲਾਂ ਹੀ ਅਮਰੀਕਾ ‘ਚ ਮਨਜੀਤ ਸਿੰਘ ਅਤੇ ਜਤਿੰਦਰ ਸਿੰਘ ਦੀ ਮੌਤ ਹੋਈ ਸੀ, ਜੋ ਕਿ ਪੰਜਾਬ ਨਾਲ ਸਬੰਧ ਰੱਖਦੇ ਸਨ।

ਹੁਣ ਕੈਲੇਫੋਰਨੀਆ ਸਟੇਟ ਦੇ ਸ਼ਹਿਰ ਫਰਿਜ਼ਨੋ ਤੋ ਇੱਕ ਹੋਰ ਪੰਜਾਬੀ ਨੌਜਵਾਨ ਮੁਖ਼ਤਿਆਰ ਸਿੰਘ ਧਾਲੀਵਾਲ ਦੀ ਟਰੱਕ। ਹਾ-ਦ – ਸੇ। ਵਿੱਚ ਹੋਈ ਮੌਤ ਨੇ ਪੰਜਾਬੀ ਭਾਈਚਾਰੇ ਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਧਾਲੀਵਾਲ ਦੀ ਉਮਰ ਕਰੀਬ 38 ਸਾਲ ਸੀ ਅਤੇ ਇਹ ਫਰਿਜ਼ਨੋ ਸ਼ਹਿਰ ਵਿੱਚ ਪਿਛਲੇ ਲੰਮੇ ਸਮੇਂ ਤੋ ਪਰਿਵਾਰ ਸਮੇਤ ਕਹਿ ਰਿਹਾ ਸੀ ਅਤੇ ਟਰੱਕ ਚਲਾਉਣ ਦਾ ਕਿੱਤਾ ਕਰਦਾ ਸੀ।

ਮੁਖ਼ਤਿਆਰ ਸਿੰਘ ਧਾਲੀਵਾਲ ਪਿਛਲੇ ਦਿਨੀਂ ਜਦੋਂ ਅਮਰੀਕਾ ਦੀ ਐਰੀਜੋਨਾ ਸਟੇਟ ਵਿੇਚ ਫਰੀਵੇਅ 40 ਦੇ 39 ਮੀਲ ਮਾਰਕਰ ਲਾਗੇ ਡੈਲਸ ਨੂੰ ਲੋਡ ਲੈ ਕੇ ਜਾ ਰਿਹਾ ਸੀ ‘ਤਾਂ ਅਚਾਨਕ ਟਰੱਕ ਦਾ ਅਗਲਾ ਟਾਇਰ। ਫ-ਟ। ਗਿਆ ਜਿਸ ਕਾਰਨ ਟਰੱਕ ਫਰੀਵੇਅ ਦੇ ਵਿਚਾਲੇ ਖਤਾਨਾਂ ਵਿੇਚ ਜਾ। ਡਿੱ -ਗਿ – ਆ। ਅਤੇ ਇੰਨੇ ਵਿੱਚ ਟਰੱਕ ਦੇ ਡੀਜ਼ਲ ਟੈਂਕ। ਫ-ਟ। ਗਏ ‘ਤੇ ਟਰੱਕ ਨੂੰ ਅੱਗ ਪੈ ਗਈ ਅਤੇ ਮੁਖ਼ਤਿਆਰ ਸਿੰਘ ਧਾਲੀਵਾਲ ਇਸ ਵਿਚ ਮੌਤ ਹੋ ਗਈ ।

ਮੁਖ਼ਤਿਆਰ ਸਿੰਘ ਧਾਲੀਵਾਲ ਦਾ ਪਿਛਲਾ ਪਿੰਡ ਲੋਪੋ ਜ਼ਿਲ੍ਹਾ ਮੋਗਾ ਵਿੱਚ ਪੈਂਦਾ ਹੈ, ਉਹ ਆਪਣੇ ਪਿੱਛੇ ਪਤਨੀ, ਦੋ ਬੱਚੇ, ਪਿਤਾ ਅਤੇ ਭਰਾ ਨੂੰ ਛੱਡ ਗਿਆ ਹੈ। ਇਸ ਦੁਖਦਾਈ ਖ਼ਬਰ ਕਾਰਨ ਜਿੱਥੇ ਉਸਦੇ ਸਹੁਰਾ ਪਰਿਵਾਰ (ਸੰਘਾ ਪਰਿਵਾਰ) ਤੇ ਦੁੱਖਾਂ ਦਾ ਪਹਾੜ। ਟੁੱ–ਟ। ਪਿਆ ਹੈ, ਉੱਥੇ ਫਰਿਜ਼ਨੋ ਦਾ ਪੂਰਾ ਪੰਜਾਬੀ ਭਾਈਚਾਰਾ ਵੀ ਸੋਗ ਵਿੱਚ ਡੁੱਬਿਆ ਹੋਇਆ ਹੈ।
The post ਵਿਦੇਸ਼ ਚ ਪੰਜਾਬੀ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਸਾਰੇ ਪਾਸੇ ਸੋਗ – ਤਾਜਾ ਵੱਡੀ ਖਬਰ appeared first on Sanjhi Sath.
ਤਾਜਾ ਵੱਡੀ ਖਬਰ ਰੋਜ਼ੀ-ਰੋਟੀ ਕਮਾਉਂਣ ਲਈ ਅਮਰੀਕਾ ਗਏ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰੀਕਾ ਤੋਂ ਇਕ ਤੋਂ ਬਾਅਦ ਇਕ ਉਦਾਸ ਕਰਨ ਵਾਲੀਆਂ …
The post ਵਿਦੇਸ਼ ਚ ਪੰਜਾਬੀ ਨੂੰ ਮਿਲੀ ਇਸ ਤਰਾਂ ਮੌਤ ਛਾਇਆ ਸਾਰੇ ਪਾਸੇ ਸੋਗ – ਤਾਜਾ ਵੱਡੀ ਖਬਰ appeared first on Sanjhi Sath.
Wosm News Punjab Latest News