ਜਿਵੇਂ ਕਿ ਤੁਹਾਨੂੰ ਪਤਾ ਹੈ ਹੈ ਕਿ ਅੱਜ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਲੋਕਾਂ ਦੇ ਵਿਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਸ਼ਰਾਰਤੀ ਅਨਸਰਾਂ ਤੋਂ ਬਚਾਅ ਲਈ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਪਰ ਇਹ ਸਭ ਦੇ ਵਿਚੋ ਇੱਕ ਬਹੁਤ ਮੰਦਭਾਗੀ ਖਬਰ ਸਾਹਮਣੇ ਏਆ ਰਹੀ ਹੈ |
ਵੋਟਿੰਗ ਤੋਂ ਪਹਿਲਾਂ ਦੇਰ ਰਾਤ ਵੇਰਕਾ ਇਲਾਕੇ ਵਿੱਚ ਗੋਲੀਬਾਰੀ ਹੋਈ। ਕਾਂਗਰਸੀ ਵਰਕਰਾਂ ਦਾ ਦੋਸ਼ ਹੈ ਕਿ ਅਕਾਲੀ ਦਲ ਦੇ ਕੁਝ ਸਥਾਨਕ ਲੋਕਾਂ ਨੇ ਸਾਡੇ ‘ਤੇ ਗੋਲੀਆਂ ਚਲਾਈਆਂ। ਇੱਕ ਵਿਅਕਤੀ ਨੂੰ ਗੋਲੀ ਲੱਗੀ, ਉਸਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: news18punjab
ਜਿਵੇਂ ਕਿ ਤੁਹਾਨੂੰ ਪਤਾ ਹੈ ਹੈ ਕਿ ਅੱਜ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਤੇ ਲੋਕਾਂ ਦੇ ਵਿਚ ਵੋਟਿੰਗ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ …