ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਇਸ ਤਰ੍ਹਾਂ ਦੀ ਵਿਵਸਥਾ ਤਹਿਤ ਦੋਵਾਂ ਦੇਸ਼ਾਂ ਦੀਆਂ ਏਅਰਲਾਈਨਾਂ ਕੁਝ ਪਾਬੰਦੀਆਂ ਨਾਲ ਅੰਤਰ ਰਾਸ਼ਟਰੀ ਉਡਾਣਾਂ ਚਲਾ ਸਕਦੀਆਂ ਹਨ।

ਪੁਰੀ ਨੇ ਟਵੀਟ ਕੀਤਾ ਕਿ ਗੁਆਂਢੀ ਦੇਸ਼ਾਂ ਸ੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ, ਨੇਪਾਲ ਅਤੇ ਭੂਟਾਨ ਨਾਲ ਵੀ ਅਜਿਹੇ ਪ੍ਰਬੰਧਾਂ ਲਈ ਪ੍ਰਸਤਾਵ ਦਿੱਤੇ ਗਏ ਹਨ। ਜੁਲਾਈ ਤੋਂ ਹੀ ਭਾਰਤ ਨੇ ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ, ਯੂਏਈ, ਕਤਰ ਅਤੇ ਮਾਲਦੀਵ ਨਾਲ ਅਜਿਹੇ ਸਮਝੌਤੇ ਕੀਤੇ ਹਨ।ਪੜ੍ਹੋ ਹਰਦੀਪ ਪੁਰੀ ਦਾ ਟਵੀਟ:

ਦੱਸ ਦਈਏ ਕਿ ਕੋਰੋਨਾ ਨੂੰ ਕੰਟਰੋਲ ਕਰਨ ਲਈ ਲੌਕਡਾਊਨ ਕਰਕੇ ਭਾਰਤ ‘ਚ ਦੋ ਮਹੀਨਿਆਂ ਦੇ ਅੰਤਰਾਲ ਤੋਂ ਬਾਅਦ 25 ਮਈ ਨੂੰ ਘਰੇਲੂ ਯਾਤਰੀਆਂ ਦੀਆਂ ਉਡਾਣਾਂ ਮੁੜ ਸ਼ੁਰੂ ਹੋਈਆਂ। ਕੋਰੋਨਾਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਲਗਾਈ ਗਈ ਯਾਤਰਾ ਪਾਬੰਦੀਆਂ ਕਾਰਨ ਹਵਾਬਾਜ਼ੀ ਖੇਤਰ ਬਹੁਤ ਪ੍ਰਭਾਵਤ ਹੋਇਆ ਹੈ। ਭਾਰਤ ਦੀਆਂ ਸਾਰੀਆਂ ਏਅਰਲਾਈਨਾਂ ਨੇ ਖਰਚਿਆਂ ਨੂੰ ਘਟਾਉਣ ਲਈ ਕਈ ਕਦਮ ਚੁੱਕੇ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |

ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha
The post ਵੱਡੀ ਖੁਸ਼ਖ਼ਬਰੀ: ਇਹਨਾਂ 13 ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਹੈ ਹਵਾਈ ਯਾਤਰਾ ਤੇ ਲੋਕਾਂ ਨੂੰ ਲੱਗਣਗੀਆਂ ਮੌਜ਼ਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅੰਤਰਰਾਸ਼ਟਰੀ ਉਡਾਣਾਂ ਲਈ ਦੁਵੱਲੇ ਅਸਥਾਈ ਪ੍ਰਬੰਧ ਸਥਾਪਤ ਕਰਨ ਲਈ ਆਸਟਰੇਲੀਆ, ਜਾਪਾਨ ਅਤੇ ਸਿੰਗਾਪੁਰ ਸਣੇ 13 ਦੇਸ਼ਾਂ ਨਾਲ ਗੱਲਬਾਤ …
The post ਵੱਡੀ ਖੁਸ਼ਖ਼ਬਰੀ: ਇਹਨਾਂ 13 ਦੇਸ਼ਾਂ ਲਈ ਸ਼ੁਰੂ ਹੋਣ ਜਾ ਰਹੀ ਹੈ ਹਵਾਈ ਯਾਤਰਾ ਤੇ ਲੋਕਾਂ ਨੂੰ ਲੱਗਣਗੀਆਂ ਮੌਜ਼ਾਂ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News