ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਜੰਮੂ ਕਸ਼ਮੀਰ ਵਿਚ ਅਤਵਾਦੀਆਂ ਨਾਲ ਹੋਈ ਮੁੱਠਭੇੜ ਦੇ ਵਿਚ ਦੇਸ਼ ਦੇ 5 ਸੂਰਮੇ ਸ਼ਹੀਦੀ ਦਾ ਜਾਮ ਪੀ ਗਏ ਤੇ ਇਹਨਾਂ ਸੂਰਮਿਆਂ ਵਿਚੋਂ 3 ਜੋ ਕਿ ਪੰਜਾਬ ਦੇ ਰਹਿਣ ਵਾਲੇ ਸਨ ਜਿੰਨਾਂ ਨੇ ਦੇਸ਼ ਦੀ ਖਾਤਰ ਸ਼ਹਾਦਤ ਪ੍ਰਾਪਤ ਕਰਕੇ ਆਪਣੇ ਦੇਸ਼ ਦਾ ਨਾਮ ਉੱਚਾ ਕੀਤਾ ਪਰ ਪਰਿਵਾਰਾਂ ਵੱਲੋਂ ਆਪਣੇ ਪੁੱਤਾਂ ਦੀਆਂ ਸ਼ਹਾਦਤਾਂ ਨੂੰ ਸਹਿਣ ਕਰਨਾ ਬੜਾ ਔਖਾ ਹੁੰਦਾ ਹੈ |
ਇਹਨਾਂ 3 ਸੂਰਮਿਆਂ ਵਿਚੋਂ ਹੀ ਇੱਕ ਗੱਜਣ ਸਿੰਘ ਸੀ ਜਿਸਦੇ ਦੀ ਘਰਵਾਲੀ ਦਾ ਅਜੇ ਮਹਿੰਦੀ ਦਾ ਰੰਗ ਵੀ ਨਹੀਂ ਸੀ ਫਿੱਕਾ ਹੋਇਆ ਕਿ ਉਹ ਆਪਣੇ ਪਰਿਵਾਰ ਨੂੰ ਹਮੇਸ਼ਾਂ ਲਈ ਅਲਵਿਦਾ ਕਹਿ ਗਿਆ |ਨਵ-ਵਿਆਹੀ ਪਤਨੀ ਦੇ ਅੱਜ ਚਿਹਰੇ ਤੇ ਉਹ ਉਦਾਸੀ ਛਾਈ ਹੈ ਸ਼ਾਇਦ ਜਿਸ ਬਾਰੇ ਉਸਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੋਵੇਗਾ |
ਦੱਸਿਆ ਜਾ ਰਿਹਾ ਹੈ ਕਿ ਥੋੜੇ ਦਿਨ ਬਾਅਦ ਹੀ ਗੱਜਣ ਸਿੰਘ ਨੇ ਛੁੱਟੀ ਆਉਣਾ ਸੀ ਤੇ ਆਪਣੇ ਪਰਿਵਾਰ ਨਾਲ ਦੁੱਖ ਸਾਂਝੇ ਕਰਨੇ ਸੀ ਪਰ ਪਹਿਲਾਂ ਹੀ ਗੱਜਣ ਸਿੰਘ ਇਸ ਦੇਸ਼ ਲਈ ਕੁਰਬਾਨੀ ਦੇ ਗਿਆ |ਅੱਜ ਉਸਦੀ ਪਤਨੀ ਦੀਆਂ ਭੁੱਬਾਂ ਦੇਖ ਕੇ ਇੰਝ ਮਹਿਸੂਸ ਹੁੰਦਾ ਹੈ ਕਿ ਕਾਸ਼ ਗੱਜਣ ਸਿੰਘ ਆਪਣੀ ਘਰਵਾਲੀ ਨੂੰ ਛੁੱਟੀ ਤੋਂ ਆ ਕੇ ਮਿਲਦਾ |
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਜੰਮੂ ਕਸ਼ਮੀਰ ਵਿਚ ਅਤਵਾਦੀਆਂ ਨਾਲ ਹੋਈ ਮੁੱਠਭੇੜ ਦੇ ਵਿਚ ਦੇਸ਼ ਦੇ 5 ਸੂਰਮੇ ਸ਼ਹੀਦੀ ਦਾ ਜਾਮ ਪੀ ਗਏ ਤੇ ਇਹਨਾਂ ਸੂਰਮਿਆਂ ਵਿਚੋਂ 3 ਜੋ …
Wosm News Punjab Latest News