ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।
ਕੈਬਨਿਟ ਮੰਤਰੀ ਪੰਜਾਬ ਹਰਜੋਤ ਬੈਂਸ ਨੇ ਆਖਿਆ ਹੈ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ।
ਸ੍ਰੀ ਬੈਂਸ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ 20 ਹਜ਼ਾਰ ਸਰਕਾਰੀ ਸਕੂਲ ਹਨ ਤੇ ਇਨ੍ਹਾਂ ਵਿੱਚੋਂ 400 ਸਕੂਲਾਂ ਵਿੱਚ ਕੋਈ ਅਧਿਆਪਕ ਨਹੀਂ ਹੈ, ਜਦਕਿ 1600 ਸਕੂਲਾਂ ਵਿੱਚ ਸਿਰਫ ਇੱਕ-ਇੱਕ ਅਧਿਆਪਕ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ’ਚ ਕਲਾਸਰੂਮ, ਲੈਬ, ਸਟਾਫ, ਖੇਡ ਮੈਦਾਨ, ਪੈਖਾਨੇ, ਡੈਸਕ ਆਦਿ ਦੀ ਜਾਣਕਾਰੀ ਲਈ ਸਰਵੇਖਣ ਕੀਤਾ ਜਾ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 60 ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਸਿਖਲਾਈ ਲਈ ਕੈਨੇਡਾ, ਯੂਕੇ ਅਤੇ ਸਿੰਘਾਪੁਰ ਆਦਿ ਦੇਸ਼ਾਂ ਵਿੱਚ ਭੇਜਿਆ ਜਾਵੇਗਾ। …