Breaking News
Home / Punjab / ਸਟੀਲ ਦੇ ਟਿਫ਼ਨ ਚ ਭਰਾ ਨੇ ਚਲਾਇਆ ਪਟਾਕਾ, ਭੈਣ ਦੇ ਪੇਟ ਚ’ ਜਾ ਵੜਿਆ ਹੋਈ ਮੌ ਤ

ਸਟੀਲ ਦੇ ਟਿਫ਼ਨ ਚ ਭਰਾ ਨੇ ਚਲਾਇਆ ਪਟਾਕਾ, ਭੈਣ ਦੇ ਪੇਟ ਚ’ ਜਾ ਵੜਿਆ ਹੋਈ ਮੌ ਤ

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਕ ਇਹੋ ਜਿਹੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਸਬਕ ਲੈਣਾ ਚਾਹੀਦਾ ਹੈ ਤੇ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਜਿਸ ਪਰਿਵਾਰ ਦੇ ਉੱਤੇ ਬੀਤੀ ਐਸ ਪਰਿਵਾਰ ਨੂੰ ਪਤਾ ਹੈ ਕਿ ਉਸ ਪਰਿਵਾਰ ਦੇ ਦੱਸ ਵੇਲੇ ਕੀ ਹਾਲ ਹੋ ਰਿਹਾ ਹੈ ਉਨ੍ਹਾਂ ਦੀ ਇੱਕ ਜਵਾਨ ਕੁੜੀ ਜਿਸ ਦੀ ਮੌਤ ਹੋ ਚੁੱਕੀ ਹੈ ਮੌਤ ਹੋਣ ਦਾ ਕਾਰਨ ਜਦੋਂ ਤੁਹਾਨੂੰ ਪਤਾ ਲੱਗੇਗਾ ਤੁਸੀਂ ਹੈਰਾਨ ਹੋ ਜਾਓਗੇ ਕਿ ਤੁਹਾਡੇ ਬੱਚੇ ਅਕਸਰ ਇਸ ਤਰ੍ਹਾਂ ਦੀਆਂ ਸ਼ਰਾਰਤਾਂ ਕਰਦੇ ਹੋਣਗੇ ੳੁਨ੍ਹਾਂ ਬੱਚਿਅਾਂ ਨੂੰ ਰੋਕਣਾ ਚਾਹੀਦਾ ਹੈ ਕਿਉਂਕਿ ਉਸ ਪਰਿਵਾਰ ਤੇ ਆਖਿਰਕਾਰ ਕੀ ਬੀਤ ਰਿਹਾ

ਹੋਵੇਗਾ ਤੁਹਾਨੂੰ ਸਭ ਨੂੰ ਪਤਾ ਹੋਵੇਗਾ ਕਿ ਉਨ੍ਹਾਂ ਦੀ ਇੱਕ ਨੌਜਵਾਨ ਕੁੜੀ ਇਸ ਦੁਨੀਆਂ ਵਿੱਚੋਂ ਚਲੀ ਗਈ ਹੈ ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਬਹੁਤ ਸਾਰੀਆਂ ਖ਼ਬਰਾਂ ਵੱਲ ਹੁੰਦੀਆਂ ਰਹਿੰਦੀਆਂ ਹਨ ਇਸ ਦੇ ਨਾਲ ਜੇਕਰ ਗੱਲ ਕੀਤੀ ਜਾਵੇ ਤਾਂ ਇੱਕ ਖ਼ਬਰ ਜੋ ਕਿ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜਿਆਦਾ ਵਾਇਰਲ ਬੁਰੀ ਹੈ ਇਹ ਖ਼ਬਰ ਮੰਦਸੌਰ ਮੱਧ ਪ੍ਰਦੇਸ਼ ਤੋਂ ਸਾਹਮਣੇ ਆਈ ਹੈ ਜਦੋਂ ਇਸ ਖ਼ਬਰ ਬਾਰੇ ਤੁਹਾਨੂੰ ਪਤਾ ਲੱਗੇਗਾ ਤਾਂ ਤੁਸੀਂ ਇੱਕ ਵਾਰ ਜ਼ਰੂਰ ਹੈਰਾਨ ਹੋ ਜਾਓਗੇ ਕਿ ਆਖਿਰਕਾਰ ਸਾਡੇ ਆਲੇ ਦੁਆਲੇ ਬਹੁਤ ਸਾਰੇ ਬੱਚੇ ਅਜਿਹੇ ਹਨ ਜਿਨ੍ਹਾਂ ਦੇ ਵੱਲ ਉਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਅਤੇ ਜਿਸ ਪਰਿਵਾਰ ਦੇ ਨਾਲ ਇਹ ਭਾਣਾ ਵਾਪਰਿਆ ਹੈ

ਉਸ ਪਰਿਵਾਰ ਦੀਆਂ ਦੀਵਾਲੀ ਦੀਆਂ ਖੁਸ਼ੀਆਂ ਮਿੰਟਾਂ ਦੇ ਵਿਚ ਇਹ ਕਦੋਂ ਸੋਗ ਦੇ ਵਿਚ ਬਦਲ ਗਈਆਂ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਹਾਨੂੰ ਪਤਾ ਲੱਗ ਜਾਵੇਗਾ ਇਸ ਦੇ ਨਾਲ ਹੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਵਾਰ ਇਹੋ ਜਿਹੀਆਂ ਵੀਡੀਓ ਵੇਖਣ ਨੂੰ ਮਿਲਦੀਆਂ ਹਨ ਜਿਸ ਵਿਚ ਬਹੁਤ ਸਾਰੇ ਬੱਚੇ ਬੰਬ ਲੈ ਕੇ ਉਸ ਦੇ ਨੀਚੇ ਕੋਈ ਨਾ ਕੋਈ ਚੀਜ਼ ਰੱਖ ਦਿੰਦੇ ਹਨ ਜਿਵੇਂ ਕੋਈ ਬਰਤਨ ਟੋਕਰੀ ਤਸਲਾ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਰੱਖ ਕੇ ਉਸ ਨੂੰ ਚਲਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਆਖਿਰਕਾਰ ਇਸ ਤਰੀਕੇ ਨਾਲ ਚੱਲਦਾ ਹੈ ਜੌਹਰ ਜੋ ਬਰਤਨ ਨੇ ਉੱਪਰ ਨੂੰ ਕਿੰਨੀ ਦੂਰ ਤਕ ਜਾਂਦਾ ਹੈ ਇਸ ਤਰ੍ਹਾਂ ਦੇ ਜਿਹੜੇ ਕੰਮ ਬੱਚਿਆਂ ਵੱਲੋਂ ਕੀਤੇ ਜਾਂਦੇ ਹਨ

ਇਸ ਚੀਜ਼ ਉੱਤੇ ਗ਼ੌਰ ਕਰਨੀ ਚਾਹੀਦੀ ਹੈ ਕਿਉਂਕਿ ਇਕ ਇਹੋ ਜਿਹਾ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ ਜਿਸ ਨੂੰ ਸੁਣਨ ਤੋਂ ਬਾਅਦ ਤੁਹਾਡੇ ਹੋਸ਼ ਉੱਡ ਜਾਣਗੇ ਦੱਸਣਾ ਚਾਹੁੰਦੇ ਹਾਂ ਕਿ ਇਕ ਮੱਧ ਪ੍ਰਦੇਸ਼ ਦੇ ਵਿੱਚ ਨੌਜਵਾਨ ਦੇ ਵੱਲੋਂ ਪਟਾਕਾ ਚਲਾਇਆ ਜਾ ਰਿਹਾ ਸੀ ਉਸਦੇ ਵੱਲੋਂ ਖਾਣ ਵਾਲੀਆਂ ਟਿਫਨ ਦੇ ਨੀਚੇ ਇਕ ਬੰਬ ਰੱਖ ਦਿੱਤਾ ਜਾਂਦਾ ਹੈ ਅਤੇ ਜਿਵੇਂ ਹੀ ਉਸ ਬੰਬ ਨੂੰ ਚਲਾਇਆ ਜਾਂਦਾ ਹੈ ਤਾਂ ਉਸ ਤੋਂ ਬਾਅਦ ਕੋਲ ਖੜ੍ਹੀ ਉਸ ਦੀ ਭੈਣ ਦੇ ਢਿੱਡ ਵਿੱਚ ਜਾ ਕੇ ਇਕ ਤਿੱਖੀ ਪੱਤੀ ਲੱਗਦੀ ਹੈ ਜਿਸ ਵਜ੍ਹਾ ਕਰਕੇ ਉਸ ਕੁੜੀ ਦੀ ਮੌਤ ਹੋ ਜਾਂਦੀ ਹੈ ਬਹੁਤ ਹੀ ਦਰਦਨਾਕ ਤੇ ਬਹੁਤੀ ਜ਼ਿਆਦਾ ਦੁਖਦ ਘਟਨਾ ਇਸ ਵੇਲੇ ਸਾਹਮਣੇ ਨਿਕਲ ਕੇ ਆ ਰਹੀ ਹੈ

ਇਸ ਲਈ ਅਸੀਂ ਤੁਹਾਨੂੰ ਹਮੇਸ਼ਾ ਹੀ ਇਹ ਕਹਿੰਦੇ ਹਾਂ ਕਿ ਇਸ ਤਰ੍ਹਾਂ ਦੀਆਂ ਚੀਜ਼ਾਂ ਤੋਂ ਤੁਹਾਨੂੰ ਕਰੀਜ਼ ਕਰਨਾ ਚਾਹੀਦਾ ਹੈ ਇਸ ਰਹਿੰਦੀ ਜਦ ਤੋਂ ਤੁਹਾਨੂੰ ਬਚ ਕੇ ਰਹਿਣਾ ਚਾਹੀਦਾ ਹੈ ਕਿਉਂਕਿ ਦੇਖੋ ਦੀਵਾਲੀ ਵਾਲੇ ਦਿਨ ਕਿਸੇ ਦੇ ਘਰ ਸੋਗ ਦੀ ਲਹਿਰ ਦੌੜ ਗਈ ਸਿਰਫ਼ ਇੰਨੀ ਕੁ ਬੇਨਤੀ ਤੁਹਾਡੇ ਸਾਰੇ ਪਰਿਵਾਰ ਵਾਲਿਆਂ ਦੇ ਨਾਲ ਹੈ ਕਿ ਜੇਕਰ ਤੁਹਾਡੇ ਬੱਚੇ ਵੀ ਇਸ ਤਰ੍ਹਾਂ ਦੀ ਕੋਈ ਹਰਕਤ ਕਰਦੇ ਹਨ ਉਨ੍ਹਾਂ ਨੂੰ ਰੋਕਿਆ ਜਾਵੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਇਕ ਇਹੋ ਜਿਹੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਸਬਕ ਲੈਣਾ ਚਾਹੀਦਾ ਹੈ ਤੇ …

Leave a Reply

Your email address will not be published. Required fields are marked *