ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਚੱਲਦਿਆਂ ਨਿਹੰਗ ਸਿੰਘਾਂ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਗੁੱਟ ਤੇ ਲੱਤ ਵੱਢ ਦਿੱਤੀ, ਜਿਸ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ।
ਨਿਹੰਗਾਂ ਨੇ ਦੋਸ਼ ਲਗਾਇਆ ਹੈ ਕਿ ਵਿਅਕਤੀ ਨੇ ਪੈਸੇ ਲੈ ਕੇ ਬੇਅਦਬੀ ਕੀਤੀ ਹੈ। ਇਸ ਤੋਂ ਕੁੱਝ ਸਮੇਂ ਬਾਅਦ ਨੌਜਵਾਨ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਸੀ ਤੇ ਦੱਸਿਆ ਜਾ ਰਿਹਾ ਸੀ ਕਿ ਉਸ ਦੇ 3 ਲੜਕੀਆਂ ਹਨ ਤੇ ਉਹ ਅਪਣੀ ਭੈਣ ਨਾਲ ਤਰਨਤਾਰਨ ਵਿਖੇ ਰਹਿੰਦਾ ਸੀ।
ਹੁਣ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਦੇ ਦੋਸ਼ ਵਿਚ ਨਿਹੰਗ ਸਰਬਜੀਤ ਸਿੰਘ ਵੱਲੋਂ ਆਤਮ-ਸਮਰਪਣ ਕੀਤਾ ਗਿਆ ਹੈ। ਹਰਿਆਣਾ ਦੀ ਪੁਲਿਸ ਨੇ ਨਿਹੰਗ ਨੂੰ ਗ੍ਰਿਫਤਾਰ ਕਰ ਲਿਆ ਹੈ। ਨਿਹੰਗ ਸਰਬਜੀਤ ਸਿੰਘ ਨੇ ਹੱਤਿਆ ਦੀ ਪੂਰੀ ਜ਼ਿੰਮੇਵਾਰੀ ਲਈ ਹੈ ਤੇ ਹੁਣ ਨਹਿੰਗ ਸਿੰਘਾਂ ਨੇ ਕੈਮਰੇ ਸਾਹਮਣੇ ਆ ਕੇ ਕਈ ਵੱਡੇ ਖੁਲਾਸੇ ਕਰ ਦਿੱਤੇ |ਤੁਸੀਂ ਵੀ ਦੇਖੋ ਇਹ ਵੀਡੀਓ….
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਿੰਘੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੌਰਾਨ ਇਕ 35 ਸਾਲਾ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਚੱਲਦਿਆਂ ਨਿਹੰਗ ਸਿੰਘਾਂ ਨੇ …
Wosm News Punjab Latest News