ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸੀਐਮ ਭਗਵੰਤ ਮਾਨ ਦੇ ਵਿਆਹ ਦੀ ਚਰਚਾ ਚਾਰੇ ਪਾਸੇ ਚੱਲ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਅੱਜ ਵੀਰਵਾਰ ਵਾਲੇ ਦਿਨ ਚੰਡੀਗੜ੍ਹ ਵਿਖੇ ਆਪਣਾ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ ਅਤੇ ਉਹ ਆਪਣਾ ਦੂਜਾ ਵਿਆਹ ਡਾ ਗੁਰਪ੍ਰੀਤ ਕੌਰ ਆਪਣੀ ਕਰੀਬੀ ਦੋਸਤ ਨਾਲ ਕਰਵਾਉਣ ਜਾ ਰਹੇ ਹਨ ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਭਗਵੰਤ ਮਾਨ ਨੇ ਦੋ ਹਜਾਰ ਸੋਲ਼ਾਂ ਦੇ ਵਿਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਲਿਆ ਸੀ ਅਸੀਂ ਉਨ੍ਹਾਂ ਦੇ ਪਹਿਲੇ ਵਿਆਹ ਦੇ ਦੋ ਬੱਚੇ ਇੱਕ ਲੜਕਾ ਤੇ ਲੜਕੀ ਹਨ
ਮੇਰੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਆਪਣੀ ਮਾਤਾ ਜੀ ਅਤੇ ਆਪਣੀ ਭੈਣ ਦੇ ਕਹਿਣ ਦੇ ਉੱਪਰ ਦੂਸਰਾ ਵਿਆਹ ਕਰਵਾਉਣ ਜਾ ਰਹੇ ਹਨ ਉਨ੍ਹਾਂ ਦੇ ਮਾਤਾ ਜੀ ਚਾਹੁੰਦੇ ਸਨ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧੇ ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ ਕਿ ਭਗਵੰਤ ਮਾਨ ਆਪਣੀ ਜ਼ਿੰਦਗੀ ਦੇ ਵਿੱਚ ਖ਼ੁਦ ਨੂੰ ਇਕੱਲਾ ਮਹਿਸੂਸ ਕਰ ਰਿਹਾ ਹੈ ਅਤੇ ਹੁਣ ਉਹ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਤੁਹਾਨੂੰ ਅਸੀਂ ਉਨ੍ਹਾਂ ਬਾਰੇ ਜਾਣਕਾਰੀ ਦੇਵਾਂਗੇ
ਦੋਸਤੋ ਜਿਵੇਂ ਕਿ ਤੁਸੀਂ ਇਸ ਵਿਹੜੇ ਦੇ ਵਿੱਚ ਦੇਖ ਸਕਦੇ ਹੋ ਕੇ ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਰਸਮਾਂ ਹੋ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਉਹਨਾਂ ਦੀਆਂ ਸਾਲੀਆਂ ਦੁਆਰਾ ਨਾਕਾ ਲਗਾਇਆ ਗਿਆ ਹੈ ਅਤੇ ਭਗਵੰਤ ਮਾਨ ਉਨ੍ਹਾਂ ਦੇ ਨਾਲ ਮਖੌਲ ਕਰ ਰਹੇ ਹਨ ਅਤੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ਅਤੇ ਜਦੋਂ ਉਨ੍ਹਾਂ ਨੇ ਆਪਣੀਆਂ ਸਾਲੀਆਂ ਤੋਂ ਕੈਂਚੀ ਮੰਗੀ ਤਾਂ ਉਨ੍ਹਾਂ ਦੀਆਂ ਸਾਲੀਆਂ ਨੇ ਕਿਹਾ ਕਿ ਅਸੀਂ ਕੈਂਚੀ ਤੇ ਲੈ ਕੇ ਨਹੀਂ ਆਏ ਤਾਂ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਆਪਣਾ ਹੀ ਕਿਊਬਮੈਟ ਨਹੀਂ ਲੈ ਕੇ ਆਏ
ਅਤੇ ਉਨ੍ਹਾਂ ਦੀਆਂ ਜੋ ਸਾਲੀਆਂ ਨੂੰ ਬਹੁਤੀ ਮਖੌਲ ਕਰ ਰਹੀਆਂ ਹਨ ਉਨ੍ਹਾਂ ਨਾਲ ਅਤੇ ਫਿਰ ਉਨ੍ਹਾਂ ਦੇ ਸਾਥੀ ਉਨ੍ਹਾਂ ਨੂੰ ਕੈਂਚੀ ਦੇ ਦਿੰਦੀਆਂ ਹਨ ਅਤੇ ਪੀਐਮ ਭਗਵੰਤ ਮਾਨ ਕੈਂਚੀ ਨਾਲ ਰਿਬਨ ਕੱਟਣ ਦੀ ਰਸਮ ਨੂੰ ਪੂਰਾ ਕਰਦੇ ਹਨ ਦੋਸਤੋ ਤੁਸੀਂ ਇਸ ਵਿਧੀ ਵਿੱਚ ਦੇਖ ਸਕਦੇ ਹੋ ਕੇ ਜੋ ਸਾਰੇ ਲੋਕ ਤੁਹਾਨੂੰ ਕਿੰਨੇ ਜ਼ਿਆਦਾ ਖੁਸ਼ ਹਨ ਅਤੇ ਖੁਸ਼ੀ ਖੁਸ਼ੀ ਸਾਰੀਆਂ ਰਸਮਾਂ ਨੂੰ ਪੂਰਾ ਕਰ ਰਹੇ ਹਨ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ|
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |
ਜਿਵੇਂ ਕਿ ਤੁਹਾਨੂੰ ਪਤਾ ਦੋਸਤੋ ਸੀਐਮ ਭਗਵੰਤ ਮਾਨ ਦੇ ਵਿਆਹ ਦੀ ਚਰਚਾ ਚਾਰੇ ਪਾਸੇ ਚੱਲ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਅੱਜ ਵੀਰਵਾਰ ਵਾਲੇ ਦਿਨ …