ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ।

ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਹੁਣ ਇਕ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਬਾਲੀਵੁੱਡ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਤੇਲਗੂ ਅਦਾਕਾਰ ਨਰਸਿੰਘ ਯਾਦਵ ਦਾ 31 ਦਸੰਬਰ ਦੀ ਰਾਤ ਨੂੰ ਹੈਦਰਾਬਾਦ ਵਿਚ ਦਿਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਕਿਡਨੀ ਦੀ ਬੀਮਾਰੀ ਤੋਂ ਪੀੜਤ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਹ ਇਸ ਸਮੇਂ ਲਾਈਫ ਸਪੋਟ ਸਿਸਟਮ ਤੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਛਾ ਗਈ ਹੈ।

ਉਨ੍ਹਾਂ ਨੇ ਪਿਛਲੇ 40 ਸਾਲਾਂ ਤੋਂ ਤੇਲਗੂ ਫਿਲਮ ਇੰਡਸਟਰੀ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ। ਆਖਰੀ ਵਾਰ ਉਹ 2017 ਵਿਚ ਰਿਲੀਜ਼ ਹੋਈ ਫਿਲਮ ਕੈਦੀ ਨੰਬਰ 150 ਵਿਚ ਨਜ਼ਰ ਆਏ ਸਨ। ਉਨ੍ਹਾਂ ਨੇ 300 ਤੋਂ ਵੱਧ ਤੇਲਗੂ ਫ਼ਿਲਮਾਂ ਵਿੱਚ ਕੰਮ ਕੀਤਾ। ਉਹ ਆਪਣੇ ਕਮੇਡੀ ਕਿਰਦਾਰਾਂ ਲਈ ਜਾਣੇ ਜਾਂਦੇ ਸਨ। ਉਹਨਾਂ ਆਪਣੇ ਕੈਰੀਅਰ ਦੀ ਸ਼ੁਰੂਆਤ 1979 ਵਿਚ ਰਿਲੀਜ਼ ਹੋਈ ਫਿਲਮ ਹੇਮਾ ਹਿਮਲੂ ਨਾਲ ਕੀਤੀ ਸੀ। ਉਨ੍ਹਾਂ ਪਲਕਸ਼ਨਮ, ਮਨੀ ਮਨੀ, ਪੋਕਿਰੀ, ਵਿੱਚ ਜਬਰਦਸਤ ਅਭਿਐਨ ਕੀਤਾ।
The post ਸਾਲ ਦੇ ਪਹਿਲੇ ਦਿਨ ਬਾਲੀਵੁੱਡ ਨੂੰ ਲੱਗਾ ਵੱਡਾ ਝੱਟਕਾ-ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ,ਦੇਖੋ ਤਾਜ਼ਾ ਖ਼ਬਰ appeared first on Sanjhi Sath.
ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ …
The post ਸਾਲ ਦੇ ਪਹਿਲੇ ਦਿਨ ਬਾਲੀਵੁੱਡ ਨੂੰ ਲੱਗਾ ਵੱਡਾ ਝੱਟਕਾ-ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ,ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News