ਸਿਮਰਜੀਤ ਸਿੰਘ ਮਾਨ ਵੱਲੋਂ ਭਗਤ ਸਿੰਘ ਬਾਰੇ ਕੁਝ ਇਹੋ ਜਿਹੇ ਸ਼ਬਦ ਬੋਲ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਲੋਕਾਂ ਵੱਲੋਂ ਕਿਹਾ ਜਾਂਦਾ ਹੈ ਕਿ ਆਖਰਕਾਰ ਸਮਝੀ ਸਿੰਘ ਮਾਨ ਦੇ ਵੱਲੋਂ ਨਹਿੰਗ ਸਿੰਘਾਂ ਨੂੰ ਮਾਰ ਦਿੱਤਾ ਸੀ ਜਿਸ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਜਵਾਬ ਦਿੱਤਾ ਗਿਆ ਉਸ ਨੂੰ ਵੀ ਬਹੁਤ ਧਿਆਨ ਨਾਲ ਸੁਣ ਲੈਣਾ ਚਾਹੀਦਾ ਹੈ ਕਿਉਂਕਿ ਦੋਨੋਂ ਪੱਖ ਜਾਣਨੇ ਬਹੁਤ ਜ਼ਿਆਦਾ ਜ਼ਰੂਰੀ ਹੁੰਦੇ ਹਨ ਕਿ ਆਖਿਰਕਾਰ ਸੱਚ ਕੀ ਹੈ ਝੂਠ ਕੀ ਹੈ ਕਿਉਂਕਿ ਅਸਲੀਅਤ ਜਾਨਣਾ ਬਹੁਤ ਜ਼ਿਆਦਾ ਜ਼ਰੂਰੀ ਹੋ ਜਾਂਦਾ ਹੈ ਕਿ ਆਖਿਰਕਾਰ ਕੀ ਅਸਲੀਅਤ ਕੀ ਪਿੱਛੇ ਰਾਹ ਛੁਪੇ ਹੋਏ ਹਨ ਕੀ ਇਨ੍ਹਾਂ ਦਾ ਮਕਸਦ ਸਿਮਰਜੀਤ ਸਿੰਘ ਮਾਨ ਵਾਸਤੇ ਇਹ ਵੱਡੀ ਖ਼ਬਰ ਜ਼ਰੀਏ ਸਾਹਮਣੇ ਆ ਰਹੀ ਹੈ |
ਦਰਅਸਲ ਸਿਮਰਨਜੀਤ ਸਿੰਘ ਮਾਨ ਵਿਵਾਦਾਂ ਵਿਚ ਘਿਰੇ ਹੋਏ ਸਨ ਦਸ ਦਿਨਾਂ ਚੱਲੇ ਹਾਂ ਕਿ ਅਪ੍ਰੈਲ ਉਨੀ ਸੌ ਉਨਾਸੀ ਦੇ ਵਿੱਚ ਝੂਠੇ ਮੁਕਾਬਲੇ ਸਰਾਏਨਾਗਾ ਦੇ ਵਿੱਚ ਕੀਤੇ ਗਏ ਚਾਰ ਵਿਅਕਤੀਆਂ ਨੂੰ ਮਾਰ ਦਿੱਤਾ ਗਿਆ ਚਾਰ ਵਿਅਕਤੀ ਉਹ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਨਿਹੰਗ ਨਹੀਂ ਸਨ ਉਹ ਗ਼ਲਤ ਵਿਅਕਤੀ ਸੀ ਪੰਜਾਬ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ ਅਤੇ ਕਤਲ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹਿੰਦੇ ਸਨ ਪੁਲੀਸ ਵਾਲਿਆਂ ਨੂੰ ਇਨ੍ਹਾਂ ਦੀ ਬੜੇ ਲੰਬੇ ਸਮੇਂ ਤੋਂ ਬਹੁਤ ਹੀ ਜ਼ਿਆਦਾ ਭਾਲ ਸੀ ਇਹ ਚਾਰੇ ਵਿਅਕਤੀ ਪੁਲੀਸ ਵਾਲਿਆਂ ਤੋਂ ਭੇਸ ਬਦਲ ਕੇ ਨਿਹੰਗ ਸਿੰਘਾਂ ਦਾ ਬਾਣਾ ਪਾ ਲਿਆ ਜਿਸ ਤੋਂ ਬਾਅਦ ਇਨ੍ਹਾਂ ਵੱਲੋਂ ਬੇਖ਼ੌਫ਼ ਹੋ ਕੇ ਘੁੰਮਣਾ ਸ਼ੁਰੂ ਕਰ ਦਿੰਦੇ ਹਨ
ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਭੇਸ ਬਦਲ ਕੇ ਪੁਲੀਸ ਵਾਲਿਆਂ ਕੋਲ ਲੁਕਣ ਦੀ ਬੜੀ ਕੋਸ਼ਿਸ਼ ਕੀਤੀ ਜਾ ਰਹੀ ਸੀ ਲਗਾਤਾਰ ਉਨ੍ਹਾਂ ਦੇ ਵੱਲੋਂ ਗਲਤ ਕੰਮ ਕੀਤੇ ਜਾ ਰਹੇ ਸੀ ਅਤੇ ਸਿੱਖੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਨੇਕ ਸਿੰਘ ਦਾ ਬਾਣਾ ਪਾਗਲਾਂ ਦੇ ਵਲੋਂ ਗਲਤ ਕੰਮ ਕੀਤੇ ਜਾ ਰਹੇ ਸੀ ਜਿਨ੍ਹਾਂ ਦੀ ਪੁਲਸ ਲੰਬੇ ਸਮੇਂ ਤੋਂ ਭਾਲ ਕਰ ਰਹੀ ਸੀ ਜਿਸ ਤੋਂ ਬਾਅਦ ਗੁਰਦੁਆਰਾ ਦੇ ਸੇਵਾਦਾਰ ਦੇ ਵੱਲੋਂ ਉਨ੍ਹਾਂ ਨੂੰ ਉਥੋਂ ਠਹਿਰਨ ਤੋਂ ਇਨਕਾਰ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਬੰਦੂਕ ਦੀ ਨਾਲੀ ਦੇ ਨਾਲ ਅਗਵਾ ਕਰ ਲਿਆ ਦਰਅਸਲ ਉਨ੍ਹਾਂ ਨੂੰ ਬੰਧਕ ਬਣਾ ਲਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਉਹੀ ਕਰਨ ਦੇ ਲਈ ਕਿਹਾ ਜਾਂਦਾ ਹੈ ਜੋ ਕਿ ਉਹ ਚਾਹੁੰਦੇ ਸਨ ਅਤੇ ਗੁਰਦੁਆਰਾ ਸਾਹਿਬ ਦੇ ਵਿੱਚ ੳੁਨ੍ਹਾਂ ਨੇ ਕਬਜ਼ਾ ਕਰ ਲਿਆ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਪਾਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |
ਸਿਮਰਜੀਤ ਸਿੰਘ ਮਾਨ ਵੱਲੋਂ ਭਗਤ ਸਿੰਘ ਬਾਰੇ ਕੁਝ ਇਹੋ ਜਿਹੇ ਸ਼ਬਦ ਬੋਲ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਸਿਮਰਨਜੀਤ ਸਿੰਘ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਜਾਂਦਾ …
Wosm News Punjab Latest News