ਸ਼ਥਾਨਕ ਸ਼ਹਿਰ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਬਲਾਡੇਵਾਲੇ ਦਾ ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਕ+ਤ+ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਕਮਲਪ੍ਰੀਤ ਸਿੰਘ (ਉਰਫ ਪ੍ਰੀਤ ਬਲਾਡੇਵਾਲਾ) ਪੁੱਤਰ ਗੋਬਿੰਦ ਸਿੰਘ ਵਾਸੀ ਵਾਰਡ ਨੰਬਰ 4 ਪੁਰਾਣਾ ਜੋ ਲੰਬੇ ਸਮੇਂ ਤੋਂ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿ ਰਿਹਾ ਸੀ

ਕਿ ਕੱਲ ਸਵੇਰੇ 7 ਵਜੇ ਕੁਝ ਅਣਪਛਾਤੇ ਵਿਅਕਤੀਆਂ ਵਲੋ ਆਪਣੇ ਟਰੱਕਾਂ ਦੀ ਦੇਖਭਾਲ ਕਰ ਰਹੇ ਉਪਰੋਕਤ ਨੌਜਵਾਨ ‘ਤੇ ਗੋ+ਲ਼ੀ+ਆਂ ਮਾ+ਰ ਕੇ ਹੱ+ਤਿ+ਆ ਕਰ ਦਿੱਤੀ। ਪਰਿਵਾਰ ਨੂੰ ਇਹ ਸੂਚਨਾ ਟੋਰਾਂਟੋ ਦੀ ਪੁਲਸ ਅਤੇ ਮ੍ਰਿ+ਤ+ਕ ਦੇ ਮਾਮਾ ਨੇ ਦਿੱਤੀ। ਕਤਲ ਦੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਮ੍ਰਿਤਕ ਨੌਜਵਾਨ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਲਿਖਿਆ ਹੋਇਆ ਗੀਤ ਦਿਲ ਦੀਆਂ ਗੱਲਾਂ ਵੀ ਗਾ ਚੁੱਕਾ ਹੈ। ਇਸ ਤੋਂ ਇਲਾਵਾ ਕਮਲਪ੍ਰੀਤ ਨੇ ਆਪਣੇ ਵਲੋਂ ਲਿਖਿਆ ਗੀਤ ‘ਮਾਫੀਆ ਮੁੰਡੀਰ’ ਵੀ ਗਾਇਆ ਸੀ। ਕਮਲਪ੍ਰੀਤ ਦੇ ਇਨ੍ਹਾਂ ਦੋਵਾਂ ਗੀਤਾਂ ਨੂੰ ਕਾਫੀ ਪਸੰਦ ਕੀਤਾ ਗਿਆ।

ਜਿਵੇਂ ਹੀ ਸ਼ਹਿਰ ਵਿਚ ਕਮਲਪ੍ਰੀਤ ਦੀ ਮੌਤ ਦੀ ਖ਼ਬਰ ਪਹੁੰਚੀ ਤਾਂ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਚਾਚੇ ਦੇ ਲੜਕੇ ਦਲਜੀਤ ਦਰਸ਼ੀ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਉਪਰੰਤ ਲਾਸ਼ ਪਰਿਵਾਰ ਨੂੰ ਸੋਂਪਣ ਲਈ ਕਿਹਾ ਹੈ, ਜਿਸ ‘ਤੇ ਕੁਝ ਦਿਨ ਲੱਗ ਸਕਦੇ ਹਨ।

ਇਸ ਦੁਖਦਾਈ ਘਟਨਾ ‘ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ. ਮਨੋਜ ਮੰਜੂ ਬਾਂਸਲ ਆਦਿ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
The post ਸਿੱਧੂ ਮੂਸੇਵਾਲੇ ਦੇ ਗੀਤ ਗਾ ਚੁੱਕੇ ਇਸ ਮਸ਼ਹੂਰ ਕਲਾਕਾਰ ਦੀ ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਸ਼ਥਾਨਕ ਸ਼ਹਿਰ ਦੇ ਨੌਜਵਾਨ ਅਤੇ ਮਸ਼ਹੂਰ ਪੰਜਾਬੀ ਗਾਇਕ ਪ੍ਰੀਤ ਬਲਾਡੇਵਾਲੇ ਦਾ ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਕ+ਤ+ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਰਿਵਾਰਕ ਸੂਤਰਾਂ ਨੇ …
The post ਸਿੱਧੂ ਮੂਸੇਵਾਲੇ ਦੇ ਗੀਤ ਗਾ ਚੁੱਕੇ ਇਸ ਮਸ਼ਹੂਰ ਕਲਾਕਾਰ ਦੀ ਹੋਈ ਮੌਤ ਤੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News