ਇਸ ਵੇਲ਼ੇ ਇੱਕ ਵੱਡੀ ਖ਼ਬਰ ਪੰਜਾਬ ਦੇ ਮਾਲਵਾ ਖੇਤਰ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲ਼ਾ ਦੇ ਮਾਤਾ ਚਰਨ ਕੌਰ ਨੇ ਅੱਜ ਮੁੜ ਤੋਂ ਭਾਵੁਕ ਹੋ ਕੇ ਕਾਫੀ ਗੱਲਾਂ ਕੀਤੀਆਂ ਹਨ। ਆਓ ਹੇਠਾਂ ਜਾ ਕੇ ਵੇਖੋ ਪੂਰੀ ਵੀਡੀਓ ਅਤੇ ਜਾਣੋ ਉਹਨਾਂ ਨੇ ਹੋਰ ਕੀ ਕੀ ਆਖਿਆ। ਸਿੱਧੂ ਸਿੱਧੂ ਮੂਸੇਵਾਲ਼ਾ ਦੇ ਮਾਤਾ ਚਰਨ ਕੌਰ ਅਤੇ ਉਹਨਾਂ ਦੇ ਪਰਿਵਾਰ ਦੇ ਕਈ ਮੈਂਬਰਾਂ ਨੇ ਅੱਜ ਐਤਵਾਰ ਨੂੰ ਲੋਕਾਂ ਨੂੰ ਸੰਬੋਧਿਨ ਕੀਤਾ
ਕਿਉਂਕਿ ਹਰ ਐਤਵਾਰ ਨੂੰ ਸਿੱਧੂ ਮੂਸੇਵਾਲ਼ਾ ਨੂੰ ਚਾਹੁਣ ਵਾਲੇ ਹਰ ਐਤਵਾਰ ਨੂੰ ਸਿੱਧੂ ਦੇ ਜੱਦੀ ਪਿੰਡ ਮੂਸਾ ਵਿੱਚ ਪਹੁੰਚ ਕੇ ਸਿੱਧੂ ਦੇ ਮਾਪਿਆਂ ਨੂੰ ਮਿਲਦੇ ਹਨ ਅਤੇ ਉਹਨਾਂ ਦੀਆਂ ਯਾਦਾਂ ਨੂੰ ਤਾਜ਼ਾ ਕਰਦੇ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਅੱਜ ਕਾਫੀ ਗੱਲ ਕੀਤੀਆਂ।
ਉਹਨਾਂ ਨੇ ਮੁੱਖ ਮੰਤਰੀ ਸਮੇਤ ਸਰਕਾਰ ਦੇ ਵੱਡੇ ਅਹੁਦੇ ‘ਤੇ ਬੈਠੇ ਕਈ ਲੋਕਾਂ ਨੂੰ ਸਿੱਧੇ ਤੌਰ ‘ਤੇ ਨਿਸ਼ਾਨੇ ‘ਤੇ ਲਿਆ ਹੈ। ਇਸ ਦੇ ਨਾਲ਼ ਹੀ ਉਹ ਕੇਂਦਰ ਅਤੇ ਸੂਬਾ ਸਰਕਾਰ ਨੂੰ ਵੀ ਟਾਰਗੇਟ ਕਰਦੇ ਹਨ। ਉਹ ਇਨਸਾਫ ਲਈ ਆਪਣੀ ਆਵਾਜ਼ ਬੁਲੰਦ ਕਰਦੇ ਹਨ ਅਤੇ ਉਹਨਾਂ ਨੇ ਸਿੱਧੂ ਬਾਰੇ ਕਈ ਨਿੱਜੀ ਗੱਲਾਂ ਵੀ ਕੀਤੀਆਂ।
ਇਸ ਦੌਰਾਨ ਉਹ ਕਾਫੀ ਭਾਵੁਕ ਵੀ ਹੋਏ। ਉਹਨਾਂ ਨੇ ਪਹੁੰਚੇ ਇਕੱਠ ਨੂੰ ਕਾਫੀ ਬੇਨਤੀਆਂ ਵੀ ਕੀਤੀਆਂ। ਉਹਨਾਂ ਨੇ ਕਾਫੀ ਗੱਲਾਂ ਪਹਿਲਾਂ ਵਾਲੀਆਂ ਵੀ ਦੁਹਰਾਈਆਂ। ਪਰ ਇਨਸਾਫ ਲਈ ਆਪਣੀਆਂ ਪੁਰਾਣੀਆਂ ਗੱਲਾਂ ‘ਤੇ ਤਾਕੀਦ ਵੀ ਦਿੱਤੀ।
ਹੁਣ ਵੇਖਣਾ ਹੋਵੇਗਾ ਕਿ ਕੀ ਆਉਣ ਵਾਲ਼ੇ ਸਮੇਂ ਵਿੱਚ ਸਿੱਧੂ ਦੇ ਮਾਪਿਆਂ ਨੂੰ ਜਲਦੀ ਇਨਸਾਫ ਮਿਲੇਗਾ ਜਾਂ ਨਹੀਂ। ਜੇਕਰ ਉਹਨਾਂ ਨੂੰ ਇਨਸਾਫ ਵਿੱਚ ਦੇਰੀ ਹੁੰਦੀ ਹੈ ਤਾਂ ਉਹ ਕੀ ਕਰਨਗੇ। ਜੇਕਰ ਤੁਹਾਨੂੰ ਸਿੱਧੂ ਦੇ ਮਾਪਿਆਂ ਬਾਰੇ ਕੋਈ ਹੋਰ ਖਾਸ ਗੱਲ ਪਤਾ ਹੋਵੇ ਜਾਂ ਉਹਨਾਂ ਦੇ ਕਿਸੇ ਹੋਰ ਤਾਜ਼ਾ ਬਿਆਨ ਬਾਰੇ ਕੋਈ ਜਾਣਕਾਰੀ ਵੀ ਹੋਈ ਤਾਂ ਸਾਡੇ ਨਾਲ ਸਾਂਝੀ ਕਰਿਓ।
ਇਸ ਵੇਲ਼ੇ ਇੱਕ ਵੱਡੀ ਖ਼ਬਰ ਪੰਜਾਬ ਦੇ ਮਾਲਵਾ ਖੇਤਰ ਨਾਲ਼ ਜੁੜੀ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲ਼ਾ ਦੇ ਮਾਤਾ ਚਰਨ ਕੌਰ ਨੇ ਅੱਜ …