Breaking News
Home / Punjab / ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਵੀਡੀਓ ਪਾ ਕੇ ਦਿੱਤਾ ਭਾਵੁਕ ਬਿਆਨ, ਕੀਤੀ ਇਹ ਅਪੀਲ

ਸਿੱਧੂ ਮੂਸੇ ਵਾਲੇ ਦੇ ਪਿਤਾ ਨੇ ਵੀਡੀਓ ਪਾ ਕੇ ਦਿੱਤਾ ਭਾਵੁਕ ਬਿਆਨ, ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ

ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਸਿਆਸਤ ਭਖੀ ਹੋਈ ਹੈ । ਪੂਰੀ ਦੁਨੀਆਂ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਹਰ ਕਿਸੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ । ਉੱਥੇ ਹੀ ਇਸ ਦਰਮਿਆਨ ਸਿੱਧੂ ਮੂਸੇਵਾਲਾ ਦੇ ਪਿਤਾ ਵਲੋ ਜ਼ਿਮਨੀ ਚੋਣਾਂ ਲੜਨ ਸਬੰਧੀ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਸਨ । ਇਸੇ ਵਿਚਕਾਰ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ ਇਕ ਭਾਵੁਕ ਬਣਾ ਕੇ ਇਹ ਅਪੀਲ ਕੀਤੀ ਹੈ ਕਿ ਮੇਰੇ ਪੁੱਤ ਦਾ ਸਿਵਾ ਵੀ ਠੰਢਾ ਨਹੀਂ ਹੋਇਆ ਤੇ ਲੋਕ ਮੇਰੇ ਲੜਨ ਸਬੰਧੀ ਅਫਵਾਹਾਂ ਫੈਲਾ ਰਹੇ ਹਨ । ਜਿਸ ਦੇ ਚੱਲਦੇ ਇਨ੍ਹਾਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਉਨ੍ਹਾਂ ਵੱਲੋਂ ਕੀਤੀ ਗਈ ਹੈ ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਪਿਤਾ ਬਲਕੌਰ ਸਿੰਘ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ । ਜਿਸ ਵੀਡੀਓ ਨੂੰ ਸਿੱਧੂ ਦੇ ਇੰਸਟਾਗ੍ਰਾਮ ਪੇਜ਼ ਰਾਹੀਂ ਅਪਲੋਡ ਕੀਤਾ ਗਿਆ ਹੈ ਤੇ ਇਸ ਵੀਡੀਓ ਦੇ ਜ਼ਰੀਏ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸੋਸ਼ਲ ਮੀਡੀਆ ਤੇ ਚੋਣਾਂ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਦੂਰ ਰਹੋ । ਵੀਡੀਓ ਵਿੱਚ ਕਿਹਾ ਕਿ ਸੋਸ਼ਲ ਮੀਡੀਆ ਤੇ ਮੈਂ ਲਗਾਤਾਰ ਪੋਸਟਾਂ ਦੇਖ ਰਿਹਾ ਹਾਂ ਤੇ ਇਨ੍ਹਾਂ ਪੋਸਟਾਂ ਨੂੰ ਵੇਖ ਕੇ ਮੇਰਾ ਮਨ ਬਹੁਤ ਹੈ । ਉਨ੍ਹਾਂ ਅੱਗੇਕਿਹਾ ਕਿ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਇਨ੍ਹਾਂ ਗੱਲਾਂ ਤੋਂ ਮੈਂ ਪ੍ਰੇਸ਼ਾਨ ਹਾਂ ਜੋ ਕਿ ਹਾਲੇ ਮੇਰੇ ਪੁੱਤ ਦਾ ਸਿਵਾ ਠੰਢਾ ਨਹੀਂ ਹੋਇਆ ਤੇ ਮੇਰੇ ਚੌਣਾ ਸਬੰਧੀ ਖ਼ਬਰਾਂ ਫੈਲਣੀਆਂ ਸ਼ੁਰੂ ਹੋ ਚੁੱਕੀ ਆਂ ਹਨ ।

ਜਿਸ ਦੇ ਚਲਦੇ ਉਨ੍ਹਾਂ ਵੱਲੋਂ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ । ਨਾਲ ਹੀ ਉਹ ਧੰਨਵਾਦ ਕਰਦੇ ਹੋਏ ਆਖਿਆ ਕਿ ਤੁਸੀਂ ਇਸ ਦੁੱਖ ਦੀ ਘੜੀ ਵਿੱਚ ਮੇਰਾ ਸਾਥ ਦਿੱਤਾ ਇਸ ਲਈ ਤੁਹਾਡੇ ਸਾਰਿਆਂ ਦਾ ਬਹੁਤ ਬਹੁਤ ਧੰਨਵਾਦ । ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਪੰਜਾਬ ਹੀ ਨਹੀਂ ਸਗੋਂ ਦੁਨੀਆਂ ਭਰ ਦੇ ਵਿੱਚ ਇੱਕ ਸੌਗ ਦੀ ਲਹਿਰ ਫੈਲੀ ਹੋਈ ਹੈ ।

ਹਰ ਕਿਸੇ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ । ਇਸੇ ਵਿਚਕਾਰ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਚੋਣਾਂ ਲੜਨ ਸਬੰਧੀ ਲਗਾਤਾਰ ਖ਼ਬਰਾਂ ਸਾਹਮਣੇ ਆ ਰਹੀਆਂ ਸਨ ,ਜਿਸ ਦੇ ਚਲਦੇ ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਵੱਲੋਂ ਵੀਡੀਓ ਬਣਾ ਕੇ ਇਸ ਤੇ ਸਪੱਸ਼ਟੀਕਰਨ ਦਿੱਤਾ ਗਿਆ ਹੈ ਤੇ ਲੋਕਾਂ ਨੂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ ।

ਆਈ ਤਾਜ਼ਾ ਵੱਡੀ ਖਬਰ ਮੂਸੇਵਾਲਾ ਦੇ ਕਤਲ ਕਾਂਡ ਤੋਂ ਬਾਅਦ ਪੂਰੇ ਪੰਜਾਬ ਭਰ ਵਿੱਚ ਸਿਆਸਤ ਭਖੀ ਹੋਈ ਹੈ । ਪੂਰੀ ਦੁਨੀਆਂ ਭਰ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ …

Leave a Reply

Your email address will not be published. Required fields are marked *