Breaking News
Home / Punjab / ਸੁਖਬੀਰ ਬਾਦਲ ਨੇ ਭਗਵੰਤ ਮਾਨ ਤੇ ਲਗਾਏ ਗੰਭੀਰ ਆਰੋਪ ਅਤੇ ਕਿਹਾ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਭਗਵੰਤ ਮਾਨ

ਸੁਖਬੀਰ ਬਾਦਲ ਨੇ ਭਗਵੰਤ ਮਾਨ ਤੇ ਲਗਾਏ ਗੰਭੀਰ ਆਰੋਪ ਅਤੇ ਕਿਹਾ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਇਆ ਭਗਵੰਤ ਮਾਨ

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਅਤੇ ਹੈਰਾਨ ਕਰ ਦੇਣ ਵਾਲੀ ਖਬਰ ਆ ਰਹੀ ਹੈ ਦਰਅਸਲ ਦੋਸਤੋ ਵਿਸਾਖੀ ਵਾਲੇ ਦਿਨ ਸਾਡੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਟਕਸਾਲ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਅਤੇ ਜਦ ਉਹ ਮੱਥਾ ਟੇਕ ਕੇ ਵਾਪਸ ਆਏ ਤਾਂ ਸੁਖਬੀਰ ਬਾਦਲ ਨੇ ਭਗਵੰਤ ਮਾਨ ਦੇ ਉੱਤੇ ਕੁਝ ਗੰਭੀਰ ਆਰੋਪ ਲਗਾਏ ਹਨ ਦੋਸਤੋ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜਦ ਭਗਵੰਤ ਮਾਨ ਸ੍ਰੀ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ ਸਨ ਤਾਂ ਉਨ੍ਹਾਂ ਦੀ ਦਾਰੂ ਪੀਤੀ ਹੋਈ ਸੀ ਅਤੇ ਉਹ ਦਾਰੂ ਪੀ ਕੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹਨ ਜੋ ਕਿ ਬਹੁਤ ਹੀ ਜ਼ਿਆਦਾ ਗ਼ਲਤ ਹੈ ਦੋਸਤੋ ਅਸੀਂ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ

ਜਦ ਭਗਵੰਤ ਮਾਨ ਮੁੱਖ ਮੰਤਰੀ ਬਣਿਆ ਹੈ ਤਾਂ ਉਸ ਦੀ ਵਿਰੋਧੀ ਪਾਰਟੀਆਂ ਵੱਲੋਂ ਉਸ ਨੂੰ ਬਦਨਾਮ ਕਰਨ ਦੇ ਲਈ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ ਜੋ ਕਿ ਬਿਲਕੁਲ ਹੀ ਗਲਤ ਹਨ ਕਿਉਂਕਿ ਭਗਵੰਤ ਮਾਨ ਪੰਜਾਬ ਦਾ ਇੱਕ ਬਹੁਤ ਹੀ ਅਨਮੋਲ ਹੀਰਾ ਹੈ ਉਹ ਇਸ ਤਰ੍ਹਾਂ ਬਿਲਕੁਲ ਵੀ ਨਹੀਂ ਕਰ ਸਕਦਾ ਅਤੇ ਉਹ ਗੁਰੂ ਸਾਹਿਬਾਨਾਂ ਦੀ ਇੱਜ਼ਤ ਕਰਦਾ ਹੈ |

ਇਸ ਲਈ ਉਹ ਕਦੇ ਵੀ ਗੁਰਦੁਆਰਾ ਸਾਹਿਬ ਵਿਚ ਸ਼ ਰਾ ਬ ਪੀ ਕੇ ਦਾਖ਼ਲ ਨਹੀਂ ਹੋ ਸਕਦਾ ਦੋਸਤੋ ਜਦੋਂ ਦਾ ਭਗਵੰਤ ਮਾਨ ਪੰਜਾਬ ਦਾ ਮੁੱਖ ਮੰਤਰੀ ਬਣਿਆ ਹੈ ਉਹ ਹਰ ਰੋਜ਼ ਕੁਝ ਨਵੇਂ ਅੈਲਾਨ ਕਰ ਦਿੰਦਾ ਹੈ |ਜੋ ਕਿ ਲੋਕਾਂ ਦੇ ਹਿੱਤ ਵਿੱਚ ਹਨ ਤੇ ਲੋਕ ਉਸ ਦੇ ਫੈਸਲਿਆਂ ਤੋਂ ਖੁਸ਼ ਹਨ ਇਸ ਲਈ ਭਗਵੰਤ ਮਾਨ ਦੇ ਵਧ ਰਹੇ ਪ੍ਰਸ਼ੰਸਕਾਂ ਦੇ ਕਾਰਨ ਵਿਰੋਧੀ ਪਾਰਟੀਆਂ ਦੇ ਵੱਲੋਂ ਅਜਿਹੇ ਝੂਠੇ ਆਰੋਪ ਲਗਾਏ ਜਾ ਰਹੇ ਹਨ |

ਤੁਸੀਂ ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਮੇਸ਼ਾਂ ਅਜਿਹੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਸਾਡੇ ਪੇਜ ਨੂੰ ਲਾਇਕ ਜ਼ਰੂਰ ਕਰ ਲਵੋ ਤੁਹਾਡਾ ਸਾਡੇ ਪੇਜ ਤੇ ਆਉਣ ਲਈ ਬਹੁਤ ਬਹੁਤ ਧੰਨਵਾਦ ਜੇਕਰ ਤੁਹਾਨੂੰ ਸਾਡੀਆਂ ਪੋਸਟਾਂ ਵਧੀਆ ਲੱਗਦੀਆਂ ਹਨ ਤਾਂ ਸ਼ੇਅਰ ਜ਼ਰੂਰ ਕਰ ਦੇਵੋ ਕਿਉਂਕਿ ਦੇਸ਼ ਵਿਦੇਸ਼ ਦੀਆਂ ਖ਼ਬਰਾਂ ਅਸੀਂ ਤੁਹਾਡੇ ਤਕ ਪਹੁੰਚਾਉਂਦੇ ਰਹਿੰਦੇ ਹਾਂ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਦੋਸਤੋ ਅਸੀ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅੱਜ ਸਾਡੇ ਸਾਹਮਣੇ ਇੱਕ ਬਹੁਤ ਵੱਡੀ ਅਤੇ ਹੈਰਾਨ ਕਰ ਦੇਣ ਵਾਲੀ ਖਬਰ ਆ ਰਹੀ ਹੈ ਦਰਅਸਲ ਦੋਸਤੋ ਵਿਸਾਖੀ ਵਾਲੇ ਦਿਨ ਸਾਡੇ ਪੰਜਾਬ …

Leave a Reply

Your email address will not be published. Required fields are marked *