ਮੁਬੰਈ: ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ‘ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰ ਦੇ ਇਸ ਅਚਾਨਕ ਕਦਮ ਨਾਲ ਹਰ ਕੋਈ ਹੈਰਾਨ ਹੈ। ਟੀਵੀ, ਫਿਲਮ ਅਤੇ ਰਾਜਨੀਤਿਕ ਲੋਕਾਂ ਵਲੋਂ ਅਭਿਨੇਤਾ ਦੀ ਮੌਤ ‘ਤੇ ਸੋਗ ਜ਼ਾਹਰ ਕੀਤਾ ਜਾ ਰਿਹਾਮੁਬੰਈ: ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨੇ ਮੁੰਬਈ ‘ਚ ਖੁਦਕੁਸ਼ੀ ਕਰ ਲਈ ਹੈ। ਸੁਸ਼ਾਂਤ ਨੇ ਆਪਣੇ ਘਰ ‘ਚ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਅਦਾਕਾਰ ਦੇ ਇਸ ਅਚਾਨਕ ਕਦਮ ਨਾਲ ਹਰ ਕੋਈ ਹੈਰਾਨ ਹੈ। ਟੀਵੀ, ਫਿਲਮ ਅਤੇ ਰਾਜਨੀਤਿਕ ਲੋਕਾਂ ਵਲੋਂ ਅਭਿਨੇਤਾ ਦੀ ਮੌਤ ‘ਤੇ ਸੋਗ ਜ਼ਾਹਰ ਕੀਤਾ ਜਾ ਰਿਹਾ
Read Moreentertainmenthome
Wosm News Punjab Latest News