ਸੰਦੀਪ ਨੰਗਲ ਅੰਬੀਆਂ ਜੋ ਕਿ ਸਾਡੇ ਪੰਜਾਬ ਦਾ ਇੱਕ ਕਬੱਡੀ ਸਟਾਰ ਸੀ ਪੰਜਾਬ ਦੇ ਲੋਕ ਉਸ ਨੂੰ ਬੜਾ ਪਿਆਰ ਕਰਦੇ ਸੀ ਅਤੇ ਹਰ ਕੋਈ ਉਸ ਨੂੰ ਜਾਣਦਾ ਸੀ ਸੰਦੀਪ ਨੰਗਲ ਅੰਬੀਆਂ ਦੇ ਵੱਲੋਂ ਕਬੱਡੀ ਨੂੰ ਹਮੇਸ਼ਾ ਹੀ ਪਹਿਲ ਦਿੱਤੀ ਗਈ ਉਸਦੇ ਵੱਲੋਂ ਬਹੁਤ ਸਾਰੇ ਨੌਜਵਾਨਾਂ ਨੂੰ ਆਪਣੇ ਨਾਲ ਜੋਡ਼ਿਆ ਗਿਆ ਅਤੇ ਉਨ੍ਹਾਂ ਨੂੰ ਕੱਬਡੀ ਵਾਲੇ ਪਾਸੇ ਲਾਇਆ ਗਿਆ ਸੰਦੀਪ ਨੰਗਲ ਇੱਕ ਬੜਾ ਈਮਾਨਦਾਰ ਵਿਅਕਤੀ ਸੀ ਜਿਸ ਦੇ ਵੱਲੋਂ ਹਮੇਸ਼ਾ ਹੀ ਨਵੇਂ ਮੁੰਡਿਆਂ ਨੂੰ ਪਹਿਲ ਦਿੱਤੀ ਜਾਂਦੀ ਸੀ ਉਹ ਹਮੇਸ਼ਾ ਸੋਚਦਾ ਸੀ ਕਿ ਜੇਕਰ ਅਸੀਂ ਨਵੇਂ ਮੁੰਡਿਆਂ ਨੂੰ ਪਹਿਲ ਦੇਵਾਂਗਾ ਤਾਂ ਹੀ ਸਾਨੂੰ ਪਤਾ ਲੱਗੇਗਾ ਕਿ ਆਖਿਰਕਾਰ ਨਵੇਂ ਮੁੰਡੇ ਕੀ ਕਰ ਸਕਦੇ ਹਨ ਪਰ ਕੁਝ ਲੋਕਾਂ ਨੂੰ ਇਹ ਗੱਲਾਂ ਬਿਲਕੁਲ ਵੀ ਪਸੰਦ ਨਹੀਂ ਸੀ ਜਿਸ ਵਜ੍ਹਾ ਕਰਕੇ ਸੰਦੀਪ ਨੰਗਲ ਅੰਬੀਆਂ ਦੇ ਨਾਲ ਇੰਨਾ ਵੱਡਾ ਹਾਦਸਾ ਵਾਪਰ ਜਾਂਦਾ ਹੈ |
ਸੰਦੀਪ ਨੰਗਲ ਅੰਬੀਆਂ ਦੇ ਨਾਲ ਇਹ ਸਭ ਕਿਸ ਨੇ ਕੀਤਾ ਹੈ ਇਸ ਬਾਰੇ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਆਖਿਰਕਾਰ ਅਣਪਛਾਤੇ ਵਿਅਕਤੀ ਕੌਣ ਸੀ ਜਿਨ੍ਹਾਂ ਦੇ ਵੱਲੋਂ ਆ ਕੇ ਸ਼ਰ੍ਹੇਆਮ ਦਿਨ ਦੁਪਹਿਰੇ ਸੰਦੀਪ ਦੇ ਉੱਤੇ ਤਾ ਬ ੜਤੋ ੜ ਗੋ ਲੀ ਆਂ ਚਲਾ ਦਿੱਤੀਆਂ ਜਾਂਦੀਆਂ ਹਨ ਜਦੋਂ ਵੀ ਉਸ ਵੀਡੀਓ ਨੂੰ ਵੇਖਦੇ ਹਾਂ ਤਾਂ ਬੜਾ ਦੁੱਖ ਲੱਗਦਾ ਹੈ ਕਿ ਇਕ ਨਿਹੱਥੇ ਬੰਦੇ ਨੂੰ ਇਸ ਨੂੰ ਇਸ ਗੱਲ ਬਾਰੇ ਪਤਾ ਹੀ ਨਹੀਂ ਸੀ ਕਿ ਅੱਜ ਜਿੱਥੇ ਉਹ ਜਾ ਰਿਹਾ ਹੈ ਉੱਥੇ ਉਸ ਦਾ ਆਖ਼ਰੀ ਦਿਨ ਸੀ |
ਉਸ ਦੀ ਮਾਂ ਉਸ ਨੂੰ ਉਡੀਕ ਰਹੀ ਹੋਵੇਗੀ ਪਰ ਉਨ੍ਹਾਂ ਲੋਕਾਂ ਦੇ ਵੱਲੋਂ ਉਸ ਉੱਤੇ ਭੋਰਾ ਵੀ ਤਰਸ ਨਹੀਂ ਖਾਧਾ ਗਿਆ ਉਸਦੇ ਦੋ ਛੋਟੇ ਛੋਟੇ ਮਾਸੂਮ ਬੱਚੇ ਸਨ ਅਤੇ ਇਕ ਬੜਾ ਭੋਲਾ ਇਨਸਾਨ ਸੀ ਜਿਸਦੇ ਵੱਲੋਂ ਹਮੇਸ਼ਾ ਹੀ ਨਵੇਂ ਨੌਜਵਾਨਾਂ ਦੀ ਮਦਦ ਕੀਤੀ ਜਾਂਦੀ ਸੀ ਅਤੇ ਬਹੁਤ ਸਾਰੇ ਨਵੇਂ ਨੌਜਵਾਨ ਸੰਦੀਪ ਨੰਗਲ ਅੰਬੀਆਂ ਦੇ ਨਾਲ ਕਬੱਡੀ ਵਿੱਚ ਹਿੱਸਾ ਵੀ ਲੈ ਚੁੱਕੇ ਹਨ |
ਇਸਦੇ ਨਾਲ ਹੀ ਅੱਜ ਸੰਦੀਪ ਨੰਗਲ ਅੰਬੀਆ ਜੋ ਸਾਡੇ ਵਿਚਕਾਰ ਨਹੀਂ ਰਹੇ ਹਨ ਉਨ੍ਹਾਂ ਦੀ ਇਕ ਟਿਕਟੋਕ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਆਪਣੇ ਦੋਸਤਾਂ ਨੂੰ ਵੀਡਿਓ ਕੋਲ ਲਗਾਈ ਗਈ ਸੀ ਅਤੇ ਉਨ੍ਹਾਂ ਦੇ ਨਾਲ ਗੱਲਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਸੰਦੀਪ ਨੰਗਲ ਅੰਬੀਆ ਇਸ ਵੀਡੀਓ ਦੇ ਵਿੱਚ ਬੜਾ ਖੁਸ਼ ਨਜ਼ਰ ਆ ਰਿਹਾ ਹੈ ਆਪਣੇ ਦੋਸਤਾਂ ਦੇ ਨਾਲ ਆਪਣੀਆਂ ਅਤੇ ਉਨ੍ਹਾਂ ਦੀਆਂ ਗੱਲਾਂ ਦੋਨਾਂ ਇੱਕ ਦੂਜੇ ਨੂੰ ਦੱਸੀਆਂ ਜਾ ਰਹੀਆਂ ਹਨ ਕਿ ਆਖਿਰਕਾਰ ਉਨ੍ਹਾਂ ਦਾ ਸਮਾਂ ਕਿਸ ਤਰੀਕੇ ਦੇ ਨਾਲ ਬੀਤ ਰਿਹਾ ਹੈ ਪਰ ਕਿਸੇ ਨੂੰ ਕੀ ਪਤਾ ਸੀ ਕਿ ਸੰਦੀਪ ਨੰਗਲ ਅੰਬੀਆ ਸਾਡੇ ਵਿਚਕਾਰ ਨਹੀਂ ਰਹੇਗਾ ਅਸੀਂ ਸਰਕਾਰ ਤੋਂ ਇਹੀ ਬੇਨਤੀ ਕਰਦੇ ਹਾਂ ਕਿ ਜਿਹਨਾਂ ਨੇ ਵੀ ਇਹ ਸਭ ਕੀਤਾ ਹੈ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਫੜ ਲਿਆ ਜਾਵੇ ਤਾਂ ਕਿ ਪੰਜਾਬ ਦੇ ਵਿੱਚ ਫਿਰ ਇਸ ਤਰ੍ਹਾਂ ਦਾ ਕੋਈ ਕੰਮ ਕਰਨ ਦੀ ਜ਼ਰੂਰਤ ਨਾ ਰੱਖੇ ਬਾਕੀ ਦੀ ਜਾਣਕਾਰੀ ਦੁਆਰ ਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ |
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ |
ਸੰਦੀਪ ਨੰਗਲ ਅੰਬੀਆਂ ਜੋ ਕਿ ਸਾਡੇ ਪੰਜਾਬ ਦਾ ਇੱਕ ਕਬੱਡੀ ਸਟਾਰ ਸੀ ਪੰਜਾਬ ਦੇ ਲੋਕ ਉਸ ਨੂੰ ਬੜਾ ਪਿਆਰ ਕਰਦੇ ਸੀ ਅਤੇ ਹਰ ਕੋਈ ਉਸ ਨੂੰ ਜਾਣਦਾ ਸੀ ਸੰਦੀਪ ਨੰਗਲ …