ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਵੇਂ ਕਿ ਦੋਸਤ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਹਰਚਰਨ ਸਿੰਘ ਜੋ ਕਿ ਚੌਦਾਂ ਸਾਲ ਦਾ ਬੱਚਾ ਸੀ ਜਿਸ ਨੂੰ ਬੜੀ ਬੇਰਹਿਮੀ ਨਾਲ ਮਾ ਰ ਕੇ ਸੁੱਟ ਦਿੱਤਾ ਗਿਆ ਇਹ ਮੁੱਦਾ ਸੋਸ਼ਲ ਮੀਡੀਆ ਦੇ ਉੱਤੇ ਬਹੁਤੀ ਜ਼ਿਆਦਾ ਗਰਮਾਇਆ ਹੋਇਆ ਹੈ |
ਹਰ ਪਾਸੇ ਹਰਚਰਨ ਸਿੰਘ ਦੀ ਗੱਲ ਹੋ ਰਹੀ ਹੈ ਕਿ ਹਰਚਰਨ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅੱਜ ਜਿਨ੍ਹਾਂ ਨੇ ਇਹ ਕੰਮ ਕੀਤਾ ਹੈ ਉਨ੍ਹਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਹਰਚਰਨ ਸਿੰਘ ਇੰਨਾ ਜ਼ਿਆਦਾ ਨੌਜਵਾਨ ਨਹੀਂ ਸੀ ਕਿ ਉਸ ਨੂੰ ਮਾਰ ਵੀ ਦਿੰਦੇ ਤਾਂ ਲੋਕਾਂ ਨੂੰ ਕੋਈ ਫ਼ਰਕ ਨਹੀਂ ਪੈਂਦਾਪਰ ਉਹ ਬੱਚਾ ਸੀ ਉਸਦੇ ਸਿਰ ਉੱਤੇ ਚਾਰ ਭੈਣਾਂ ਦੀ ਜ਼ਿੰਮੇਵਾਰੀ ਸੀ ਅਤੇ ਮਾਂ ਦੀ ਕਿਉਂਕਿ ਹਰਚਰਨ ਸਿੰਘ ਦੇ ਸਿਰ ਉੱਤੇ ਪਿਉ ਦਾ ਸਾਇਆ ਨਹੀਂ ਸੀ ਆਖ਼ਰੀ ਉਮੀਦ ਭੈਣਾਂ ਅਤੇ ਮਾਂ ਦੀ ਹਰਚਰਨ ਸਿੰਘ ਹੀ ਸੀ |
ਇਸੇ ਦੌਰਾਨ ਸੋਸ਼ਲ ਮੀਡੀਅਾ ੳੁੱਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਹਰਚਰਨ ਸਿੰਘ ਦੀ ਮਾਂ ਪਹਿਲੀ ਵਾਰ ਆਪਣੇ ਬੱਚੇ ਬਾਰੇ ਗੱਲ ਕਰਦੇ ਹੋਏ ਨਜ਼ਰ ਆਏ ਉਨ੍ਹਾਂ ਦੇ ਨਾਲ ਸੋਢੀ ਧਾਰੀਵਾਲ ਨੇ ਗੱਲ ਕੀਤੀ ਜਿਵੇਂ ਹੀ ਉਨ੍ਹਾਂ ਨੇ ਉਸ ਮਾਂ ਨਾਲ ਗੱਲ ਕਰਨੀ ਸ਼ੁਰੂ ਕੀਤੀ ਤਾਂ ਉਸ ਮਾਂ ਦੀਆਂ ਅੱਖਾਂ ਵਿੱਚੋਂ ਅੱਥਰੂ ਵਗਣੇ ਸ਼ੁਰੂ ਹੋ ਗਏ ਪਰ ਉਸ ਨੌਜਵਾਨ ਵੱਲੋਂ ਕਿਹਾ ਗਿਆ ਕਿ ਮਾਤਾ ਰੋਣ ਦੀ ਜ਼ਰੂਰਤ ਨਹੀਂ ਹੈ
ਜਿਨ੍ਹਾਂ ਨੇ ਤੇਰੇ ਪੁੱਤਾਂ ਨਾਲ ਇਹ ਸਭ ਕੀਤਾ ਹੈ ਉਨ੍ਹਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ ਜੇਕਰ ਕਾਨੂੰਨ ਆਪਣੀ ਕਾਰਵਾਈ ਸਹੀ ਤਰੀਕੇ ਨਾਲ ਕਰਦਾ ਹੈ ਤਾਂ ਉਨ੍ਹਾਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ ਪਰ ਜੇਕਰ ਕਾਨੂੰਨ ਆਪਣੀ ਕਾਰਵਾਈ ਨਹੀਂ ਕਰਦਾ ਹੈ ਤਾਂ ਅਸੀਂ ਉਨ੍ਹਾਂ ਲਈ ਬਾਹਰ ਖੁੱਲ੍ਹੇਆਮ ਲਈ ਫਿਰਨ ਦਵਾਂਗੇ ਫਿਰ ਅਸੀਂ ਉਨ੍ਹਾਂ ਦੀ ਸਜ਼ਾ ਦਿਵਾ ਕੇ ਹੀ ਹਟਾਂਗੀ ਇਸ ਤਰਾਂ੍ਹ ਦੀ ਨੌਜਵਾਨ ਦੁਆਰਾ ਗੱਲ ਕਹੀ ਗਈ ਅਤੇ ਇਸ ਨੌਜਵਾਨ ਦੇ ਦੁਆਰਾ ਇਹ ਵੀ ਕਿਹਾ ਗਿਆ ਕਿ ਜੇਕਰ ਕਿਸੇ ਤਰ੍ਹਾਂ ਦੀ ਕਿਸੇ ਦੀ ਵੀ ਜ਼ਰੂਰਤ ਪਵੇ ਤਾਂ ਤੁਸੀਂ ਮੈਨੂੰ ਆਪਣਾ ਪੁੱਤ ਹੀ ਸਮਝੋ ਜੋ ਕੁਝ ਮਰਜ਼ੀ ਤੁਸੀਂ ਮੰਨ ਸਕਦੇ ਹੋ ਅਸੀਂ ਤੁਹਾਡੀ ਮਦਦ ਕਰਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਵੇਂ ਕਿ ਦੋਸਤ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਹਰਚਰਨ ਸਿੰਘ …
Wosm News Punjab Latest News