ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਉੱਥੇ ਹੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵੀਰਵਾਰ ਰਾਤ ਨੂੰ ਸਿਹਤ ਵਿਗੜਨ ਕਾਰਨ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਗਿਆ ਹੈ।
ਹਸਪਤਾਲ ਵਿੱਚ ਦਾਖਲ ਹੋਣ ਮਗਰੋਂ ਉਨ੍ਹਾਂ ਦੀ ਪਹਿਲਾਂ ਸਾਹਮਣੇ ਆਈ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ।
ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਦਿਲ ਸਥਿਰ ਹੋਣ ਮਗਰੋਂ ਹੀ ਉਨ੍ਹਾਂ ਦਾ ਇਲਾਜ ਆਰੰਭਿਆ ਜਾਵੇਗਾ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਬਲਕੌਰ ਸਿੰਘ ਦੀ ਸਿਹਤ ਵਿਗੜਨ ਲੱਗ ਗਈ ਹੈ। ਕਿਤੇ ਨਾ ਕਿਤੇ ਉਨ੍ਹਾਂ ਨੂੰ ਸਿੱਧੂ ਦੀ ਯਾਦ ਨੇ ਅੰਦਰੋਂ ਤੋੜ ਕੇ ਰੱਖ ਦਿੱਤਾ ਹੈ। ਆਪਣੇ ਪੁੱਟ ਦੇ ਕਾਤਲਾਂ ਨੂੰ ਫੜ੍ਹਨ ਲਈ ਬਲਕੌਰ ਸਿੰਘ ਸਰਕਾਰ ਤੋਂ ਵੀ ਗੁਹਾਰ ਲਗਾ ਚੁੱਕੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕਈ ਮਹੀਨਿਆਂ ਬਾਅਦ ਵੀ ਉਨ੍ਹਾਂ ਦੇ ਪਿਤਾ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਜੰਗ ਜਾਰੀ ਰੱਖੀ ਹੋਈ ਹੈ। ਉੱਥੇ ਹੀ ਵੱਡੀ ਖ਼ਬਰ ਸਾਹਮਣੇ …