ਬਿੱਗ ਬੌਸ ਮਸ਼ਹੂਰ ਜੋੜੀ ਅਸੀਮ ਤੇ ਹਿਮਾਂਸ਼ੀ ਆਏ ਦਿਨ ਫੈਨਸ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਿੱਥੇ ਕੁਝ ਦਿਨ ਪਹਿਲਾਂ ਪੰਜਾਬੀ ਮਾਡਲ ਹਿਮਾਂਸ਼ੀ ਖੁਰਾਣਾ ਦੀ ਕਾਰ ਤੇ ਹਮਲਾ ਹੋਇਆ ਸੀ, ਜਿਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ਤੇ ਦਿੱਤੀ ਸੀ ਉਸੇ ਤਰ੍ਹਾਂ ਦਾ ਇੱਕ ਹਮਲਾ ਉਹਨਾਂ ਦੇ ਬੁਆਏ ਫਰੈਂਡ ਆਸਿਮ ਰਿਆਜ਼ ਤੇ ਹੋਇਆ ਹੈ।

ਆਸਿਮ ਨੂੰ ਇੱਕ ਬਾਈਕ ਸਵਾਰ ਨੇ ਟੱਕਰ ਮਾਰ ਦਿੱਤੀ ਹੈ, ਜਿਸ ਵਿੱਚ ਉਹ ਜ਼ਖਮੀ ਹੋ ਗਏ । ਇਸ ਗੱਲ ਦੀ ਜਾਣਕਾਰੀ ਖੁਦ ਆਸਿਮ ਰਿਆਜ਼ ਨੇ ਸੋਸ਼ਲ ਮੀਡੀਆ ਤੇ ਦਿੱਤੀ ਹੈ ।ਆਸਿਮ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਦੱਸਿਆ ਹੈ ਕਿ ਉਹ ਆਪਣੀ ਸਾਈਕਲ ਤੇ ਜਾ ਰਹੇ ਸਨ ਕਿ ਅਚਾਨਕ ਇੱਕ ਬਾਈਕ ਸਵਾਰ ਨੇ ਜਾਣਬੁੱਝ ਕੇ ਉਹਨਾਂ ਦੇ ਵਿੱਚ ਟੱਕਰ ਮਾਰ ਦਿੱਤੀ ।

ਆਸਿਮ ਨੇ ਵੀਡੀਓ ਵਿੱਚ ਦਿਖਾਇਆ ਹੈ ਕਿ ਉਹਨਾਂ ਨੂੰ ਕਿੰਨੀਆਂ ਗੰਭੀਰ ਸੱਟਾਂ ਵੱਜੀਆਂ ਹਨ । ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਆਸਿਮ ਨੂੰ ਕਿਸ ਤਰ੍ਹਾਂ ਸੱਟਾਂ ਲੱਗੀਆ ਹਨ ।ਹਾਲਾਂਕਿ ਟੱਕਰ ਮਾਰਨ ਵਾਲਾ ਹਾਲੇ ਤੱਕ ਫੜਿਆ ਨਹੀਂ ਗਿਆ ।

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਤੇ ਹਲਚਲ ਸ਼ੁਰੂ ਹੋ ਗਈ ਹੈ ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟ ਕਰਕੇ ਉਹਨਾਂ ਦਾ ਹਾਲ ਜਾਣ ਰਹੇ ਹਨ । ਹੁਣ ਤੱਕ ਹਜ਼ਾਰਾਂ ਲੋਕਾਂ ਨੇ ਟਵੀਟ ਕਰਕੇ ਉਹਨਾਂ ਦੀ ਸਲਾਮਤੀ ਦੀ ਦੁਆ ਕੀਤੀ ਹੈ । ਟਵੀਟਸ ਵੀ ਲਗਾਤਾਰ ਵਾਇਰਲ ਹੋ ਰਹੇ ਨੇ , ਅਖੀਰ ਕੌਣ ਕਰ ਸਕਦਾ ਹੈ ਅਜੇਹੀ ਹਰਕਤ ਇਹ ਤਾਂ ਹੁਣ ਆਉਣ ਆਲੇ ਸਮੇ ਤੇ ਪਤਾ ਲਗੇਗਾ |
View this post on Instagram
A post shared by Viral Bhayani (@viralbhayani) on Aug 5, 2020 at 1:05pm PDT
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab
The post ਹਿਮਾਂਸ਼ੀ ਖੁਰਾਣਾ ਤੋਂ ਬਾਅਦ ਹੁਣੇ ਹੁਣੇ ਆਸਿਮ ਰਿਆਜ਼ ਤੇ ਹੋਇਆ ਵੱਡਾ ਹਮਲਾ ਤੇ ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ appeared first on Sanjhi Sath.
ਬਿੱਗ ਬੌਸ ਮਸ਼ਹੂਰ ਜੋੜੀ ਅਸੀਮ ਤੇ ਹਿਮਾਂਸ਼ੀ ਆਏ ਦਿਨ ਫੈਨਸ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਿੱਥੇ ਕੁਝ ਦਿਨ ਪਹਿਲਾਂ ਪੰਜਾਬੀ ਮਾਡਲ ਹਿਮਾਂਸ਼ੀ ਖੁਰਾਣਾ ਦੀ ਕਾਰ ਤੇ ਹਮਲਾ ਹੋਇਆ ਸੀ, ਜਿਸ …
The post ਹਿਮਾਂਸ਼ੀ ਖੁਰਾਣਾ ਤੋਂ ਬਾਅਦ ਹੁਣੇ ਹੁਣੇ ਆਸਿਮ ਰਿਆਜ਼ ਤੇ ਹੋਇਆ ਵੱਡਾ ਹਮਲਾ ਤੇ ਮੌਕੇ ਤੇ ਹੀ… ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News
