Breaking News
Home / Punjab / ਹੁਣੇ ਇਹ ਪੰਜਾਬੀ ਗਾਇਕ ਦਾ ਹੋਇਆ ਭਿਆਨਕ ਐਕਸੀਡੈਂਟ,ਮੌਕੇ ਤੇ ਹੀ……

ਹੁਣੇ ਇਹ ਪੰਜਾਬੀ ਗਾਇਕ ਦਾ ਹੋਇਆ ਭਿਆਨਕ ਐਕਸੀਡੈਂਟ,ਮੌਕੇ ਤੇ ਹੀ……

ਵੀਡੀਓ ਥੱਲੇ ਜਾਕੇ ਦੇਖੋ ਜੀ…
ਪਾਲੀਵੁੱਡ ਤੇ ਬਾਲੀਵੁੱਡ ਦੇ ਨਾਮੀ ਗਾਇਕ ਨਵਰਾਜ ਹੰਸ Navraj Hans ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਗਾਇਕ ਨਵਰਾਜ ਨਾਲ ਇੱਕ ਸੜਕ ਹਾਦਸਾ (Road Accident )ਵਾਪਰਿਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਹਾਦਸੇ ‘ਚ ਉਹ ਵਾਲ-ਵਾਲ ਬਚੇ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਪੋਸਟ ਪਾ ਕੇ ਦਿੱਤੀਆਂ ਹਨ। ਸੜਕ ਹਾਦਸੇ ‘ਚ ਸ਼ਿਕਾਰ ਹੋਈ ਕਾਰ ਦੀਆਂ ਤਸਵੀਰਾਂ ਦੇਖ ਕੇ ਪ੍ਰਸ਼ੰਸਕ ਪ੍ਰੇਸ਼ਾਨ ਹੋ ਗਏ ਨੇ।

ਨਵਰਾਜ ਹੰਸ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਜਾਕੋ ਰਾਖੇ ਕਹੀਆਂ ਮਾਰ ਕੇ ਨਾ ਕੋਈ 🙏 ਪਰਸੋਂ ਮੈਂ ਪੰਜਾਬ ਵਿੱਚ ਇੱਕ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਵਾਹਿਗੁਰੂ ਦੀ ਕਿਰਪਾ ਨਾਲ ਮੈਂ ਬਿਲਕੁਲ ਠੀਕ ਹਾਂ …ਤੁਹਾਡੇ ਪਿਆਰ ਅਤੇ ਅਸੀਸਾਂ ਲਈ ਧੰਨਵਾਦ..ਲਵ ਯੂ ਬਹੁਤ ਸਾਰਾ ਸਾਰਿਆਂ ਨੂੰ…’। ਦੱਸ ਦਈਏ ਇਸ ਹਾਦਸੇ ‘ਚ ਨਵਰਾਜ ਹੰਸ ਵਾਲ-ਵਾਲ ਬਚੇ ਨੇ। ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰ ਰਹੇ ਹਨ। ਦੱਸ ਦਈਏ ਨਵਰਾਜ ਹੰਸ ਨੇ ਇਹ ਰੇਂਜ ਰੋਵਰ ਸਾਲ 2020 ‘ਚ ਖਰੀਦੀ ਸੀ।

ਜੇ ਗੱਲ ਕਰੀਏ ਨਵਰਾਜ ਹੰਸ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਵੱਡੇ ਪੁੱਤਰ ਹਨ । ਗਾਇਕੀ ਨੂੰ ਸਮਰਪਿਤ ਇਸ ਪਰਿਵਾਰ ਦੇ ਵੱਲੋਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਗਏ ਹਨ । ਨਵਰਾਜ ਹੰਸ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਚ ਗੀਤ ਗਾ ਚੁੱਕੇ ਹਨ। ਨਵਰਾਜ ਹੰਸ ਦਲੇਰ ਮਹਿੰਦੀ ਦੀ ਧੀ ਅਜੀਤ ਮਹਿੰਦੀ ਦੇ ਨਾਲ ਵਿਆਹੇ ਹੋਏ ਹਨ। ਉਹ ਅਕਸਰ ਹੀ ਆਪਣੀ ਪਤਨੀ ਦੇ ਨਾਲ ਕਿਊਟ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਵੀਡੀਓ ਥੱਲੇ ਜਾਕੇ ਦੇਖੋ ਜੀ… ਪਾਲੀਵੁੱਡ ਤੇ ਬਾਲੀਵੁੱਡ ਦੇ ਨਾਮੀ ਗਾਇਕ ਨਵਰਾਜ ਹੰਸ Navraj Hans ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਗਾਇਕ ਨਵਰਾਜ ਨਾਲ ਇੱਕ ਸੜਕ …

Leave a Reply

Your email address will not be published. Required fields are marked *