ਮੁੰਬਈ ‘ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਫੈਲ ਚੁੱਕਾ ਹੈ। ਇਸ ਸ਼ਹਿਰ ‘ਚ ਦੇਸ਼ ਦੇ ਬਾਕੀ ਸ਼ਹਿਰਾਂ ਦੇ ਮੁਕਾਬਲੇ ਸਭ ਤੋਂ ਵੱਧ ਕੇਸ ਹਨ। ਇਸ ਦੌਰਾਨ ਹੀ ਮੁੰਬਈ ‘ਚ ਲੋਕਾਂ ਨੂੰ ਪਰੇਸ਼ਾਨ ਕਰਨ ਵਾਲੀ ਖ਼ਬਰ ਹੈ। ਇੱਥੋਂ ਦੇ ਮਾਲਕ ਇਲਾਕੇ ‘ਚ ਕੋਰੋਨਾ ਵਾਇਰਸ ਪੌਜ਼ੇਟਿਵ ਕਰੀਬ 70 ਮਰੀਜ਼ ਲਾਪਤਾ ਹਨ।
ਬ੍ਰਹਿਨ ਮੁੰਬਈ ਨਗਰਪਾਲਿਕਾ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲਾਪਤਾ ਮਰੀਜ਼ਾਂ ਦਾ ਪਤਾ ਲਾਉਣ ਲਈ ਪੁਲਿਸ ਦੀ ਮਦਦ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚੋਂ ਕੁਝ ਮਰੀਜ਼ਾਂ ਦਾ ਪਤਾ ਪੁਲਿਸ ਲਾ ਚੁੱਕੀ ਹੈ। ਇਨ੍ਹਾਂ ਮਰੀਜ਼ਾਂ ਦੀ ਜਾਂਚ ਲਈ ਨਮੂਨੇ ਲਏ ਗਏ ਸਨ।
ਇਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਉਣ ਮਗਰੋਂ ਜਦੋਂ ਅਧਿਕਾਰੀ ਜਾਣਕਾਰੀ ਦੇਣ ਗਏ ਤਾਂ ਉਨ੍ਹਾਂ ਲੋਕਾਂ ਦਾ ਪਤਾ ਹੀ ਨਹੀਂ ਲੱਗਿਆ।ਕਈ ਮਰੀਜ਼ਾਂ ਨੇ ਅਧੂਰਾ ਤੇ ਗਲਤ ਪਤਾ ਦੱਸ ਦਿੱਤਾ ਜਿਸ ਕਾਰਨ ਉਨ੍ਹਾਂ ਦੇ ਘਰ ਲੱਭਣੇ ਮੁਸ਼ਕਿਲ ਹਨ ਤੇ ਕਈਆਂ ਦੇ ਘਰਾਂ ਨੂੰ ਤਾਲਾ ਲੱਗਾ ਹੋਇਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |news source: abpsanjha
The post ਹੁਣੇ ਇੱਥੇ 70 ਕਰੋਨਾ ਪੋਜ਼ੀਟਿਵ ਮਰੀਜ਼ ਹੋਏ ਲਾਪਤਾ,ਲੋਕਾਂ ਚ’ ਮੱਚੀ ਖਲਬਲੀ-ਦੇਖੋ ਪੂਰੀ ਖ਼ਬਰ appeared first on Sanjhi Sath.
ਮੁੰਬਈ ‘ਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਫੈਲ ਚੁੱਕਾ ਹੈ। ਇਸ ਸ਼ਹਿਰ ‘ਚ ਦੇਸ਼ ਦੇ ਬਾਕੀ ਸ਼ਹਿਰਾਂ ਦੇ ਮੁਕਾਬਲੇ ਸਭ ਤੋਂ ਵੱਧ ਕੇਸ ਹਨ। ਇਸ ਦੌਰਾਨ ਹੀ ਮੁੰਬਈ ‘ਚ ਲੋਕਾਂ ਨੂੰ …
The post ਹੁਣੇ ਇੱਥੇ 70 ਕਰੋਨਾ ਪੋਜ਼ੀਟਿਵ ਮਰੀਜ਼ ਹੋਏ ਲਾਪਤਾ,ਲੋਕਾਂ ਚ’ ਮੱਚੀ ਖਲਬਲੀ-ਦੇਖੋ ਪੂਰੀ ਖ਼ਬਰ appeared first on Sanjhi Sath.