ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਵਿਚਾਲੇ ਮੁੱਖ ਮੰਤਰੀ ਚੰਨੀ ਨੇ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ ਕਰ ਦਿੱਤਾ ਹੈ।
ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ |
ਜਿਸ ਵਿੱਚ ਦੱਸਿਆ ਗਿਆ ਹੈ ਕਿ 6 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਹੁਣ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਾਂਗਰਸ ਵਿੱਚ ਚੱਲ ਰਹੇ ਘਮਾਸਾਨ ਵਿਚਾਲੇ ਮੁੱਖ ਮੰਤਰੀ ਚੰਨੀ ਨੇ ਕੱਲ੍ਹ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ ਕਰ ਦਿੱਤਾ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਇੱਕ …
Wosm News Punjab Latest News