ਸਰਕਾਰ ਦੁਆਰਾ ਇਕ ਅਕਤੂਬਰ ਨੂੰ ਲਗਾਤਾਰ ਦੂਜੇ ਦਿਨ ਮਹਾ ਨਗਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸ ਵਾਧੇ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇਸ਼ ਭਰ ਵਿਚ ਰਿਕਾਰਡ ਪੱਧਰ ਤਕ ਪਹੁੰਚ ਚੁੱਕੀਆਂ ਹਨ। ਦੇਸ਼ ਭਰ ਵਿਚ ਅੱਜ ਭਾਵ ਇਕ ਅਕਤੂਬਰ ਦੇ ਦਿਨ ਡੀਜ਼ਲ ਦੀਆਂ ਕੀਮਤ ਵਿਚ 30 ਪੈਸੇ ਤਕ ਦੀ ਵਾਧਾ, ਤਾਂ ਉੱਥੇ ਹੀ ਪੈਟਰੋਲ ਦੀ ਕੀਮਤ ਵਿਚ 25 ਪ੍ਰਤੀ ਲੀਟਰ ਤਕ ਦਾ ਵਾਧਾ ਦੇਖਣ ਨੂੰ ਮਿਲਿਆ ਹੈ।
ਕੀਮਤਾਂ ਵਿਚ ਵਾਧਾ ਹੋਣ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤ 101.89 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਤਾਂ ਉੱਥੇ ਹੀ ਡੀਜ਼ਲ ਵੀ 90.17 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਤੋਂ ਇਲਾਵਾ ਮੁੰਬਈ ਵਿਚ ਅੱਜ ਪੈਟਰੋਲ 107.95 ਰੁਪਏ ਪ੍ਰਤੀ ਲੀਟਰ ਤਾਂ ਉੱਥੇ ਹੀ ਡੀਜ਼ਲ ਦੀ ਕੀਮਤ 97.84 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਡੀਜ਼ਲ ਦੀਆਂ ਕੀਮਤਾਂ ਵਿਚ ਇਹ ਪੰਜਵੀਂ ਵਾਰ ਵਾਧਾ ਹੋਇਆ ਹੈ, ਜਦ ਕਿ ਬਾਲਣ ਦੀਆਂ ਦਰਾਂ ਵਿਚ ਸੋਧ ਦੇ ਤਿੰਨ ਹਫਤਿਆਂ ਦੇ ਅੰਤਰਾਲ ਤੋਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ ਇਹ ਤੀਜਾ ਵਾਧਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿਚ, ਤੇਲ ਦੀਆਂ ਕੀਮਤਾਂ ਗਲੋਬਲ ਬੈਂਚਮਾਰਕ ਬ੍ਰੈਂਟ ਨਾਲ 78.64 ਡਾਲਰ ਪ੍ਰਤੀ ਬੈਰਲ ਦੇ ਨਾਲ ਤਿੰਨ ਸਾਲਾਂ ਦੇ ਉੱਚ ਪੱਧਰ ਤੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸਰਕਾਰ ਦੁਆਰਾ ਇਕ ਅਕਤੂਬਰ ਨੂੰ ਲਗਾਤਾਰ ਦੂਜੇ ਦਿਨ ਮਹਾ ਨਗਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਸ ਵਾਧੇ ਦੇ ਨਾਲ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ …
Wosm News Punjab Latest News