ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ ਪਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦਾ ਭਾਅ ਦੇਸ਼ ਦੇ ਅਨੁਕੂਲ ਪੱਧਰ ’ਤੇ ਆਉਂਦਾ ਨਹੀਂ ਦਿਸ ਰਿਹਾ ਹੈ।
ਸਰਕਾਰੀ ਤੇਲ ਕੰਪਨੀਆਂ ਦਾ ਮੁਲਾਂਕਣ ਕਹਿੰਦਾ ਹੈ ਕਿ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਤੇਜ਼ੀ ਦਾ ਰੁਖ਼ ਫਿਰ ਤੋਂ ਬਣ ਚੁੱਕਾ ਹੈ, ਜਿਸ ਦਾ ਅਸਰ ਘਰੇਲੂ ਬਾਜ਼ਾਰ ਵਿਚ ਨਿਸ਼ਚਿਤ ਤੌਰ ’ਤੇ ਦਿਖਾਈ ਦੇਵੇਗਾ। ਪਿਛਲੇ ਹਫ਼ਤੇ ਸ਼ੁੱਕਰਵਾਰ ਨੂੰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ 75.31 ਡਾਲਰ ਪ੍ਰਤੀ ਬੈਰਲ ’ਤੇ ਪਹੁੰਚ ਗਈ।
ਹਾਲਾਂਕਿ ਇਸ ਵਿਚ ਇਸ ਹਫ਼ਤੇ ਥੋੜੀ ਨਰਮੀ ਦੇਖੀ ਗਈ ਹੈ ਪਰ ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਵਿਚ ਆਉਣ ਵਾਲੇ ਦਿਨਾਂ ਵਿਚ ਹੋਰ ਵਾਧਾ ਹੋਵੇਗਾ। ਤੇਲ ਕੰਪਨੀਆਂ ਮੁਤਾਬਕ ਅਜਿਹੇ ਹਾਲਾਤ ਵਿਚ ਭਾਅ ਵਾਧੇ ਨੂੰ ਜ਼ਿਆਦਾ ਦਿਨਾਂ ਤਕ ਰੋਕ ਕੇ ਰੱਖਣਾ ਸੰਭਵ ਨਹੀਂ ਹੋ ਸਕੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪਿਛਲੇ ਕੁਝ ਸਮੇਂ ਤੋਂ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ ਪਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦਾ ਭਾਅ ਦੇਸ਼ ਦੇ ਅਨੁਕੂਲ ਪੱਧਰ ’ਤੇ …
Wosm News Punjab Latest News