ਆਮ ਆਦਮੀ ਪਾਰਟੀ ਦੇ ਲੀਡਰ ਸੰਦੀਪ ਸਿੰਗਲਾ ਅਤੇ ਉਨ੍ਹਾਂ ਦੇ ਦੋ ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਹਾਦਸਾ ਲੁਧਿਆਣਾ ਦੇ ਨਜਦੀਕ ਹੋਇਆ।ਜਾਣਕਾਰੀ ਮੁਤਾਬਿਕ ਸੰਦੀਪ ਸਿੰਗਲਾ ਖਮਾਣੋ ਤੋਂ ਲੁਧਿਆਣਾ ਵੱਲ ਜਾ ਰਹੇ ਸੀ।

ਇਸ ਦੌਰਾਨ ਉਹ ਆਪਣੇ ਗੱਡੀ ਵਿੱਚੋਂ ਉੱਤਰਕੇ ਦੂਜੀ ਗੱਡੀ ਵਿੱਚ ਬੈਠ ਗਏ।ਇਸ ਮਗਰੋਂ ਗੱਡੀ ਅੱਗੇ ਜਾ ਕੇ ਇੱਕ ਟਰਾਲੇ ਨਾਲ ਟੱਕਰਾ ਗਈ।ਇਸ ਹਾਦਸੇ ਮਗਰੋਂ ਤਿੰਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁੱਟ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
 ਆਮ ਆਦਮੀ ਪਾਰਟੀ ਦੇ ਲੀਡਰ ਸੰਦੀਪ ਸਿੰਗਲਾ ਅਤੇ ਉਨ੍ਹਾਂ ਦੇ ਦੋ ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਹਾਦਸਾ ਲੁਧਿਆਣਾ ਦੇ ਨਜਦੀਕ ਹੋਇਆ।ਜਾਣਕਾਰੀ ਮੁਤਾਬਿਕ ਸੰਦੀਪ ਸਿੰਗਲਾ ਖਮਾਣੋ ਤੋਂ ਲੁਧਿਆਣਾ ਵੱਲ …
ਆਮ ਆਦਮੀ ਪਾਰਟੀ ਦੇ ਲੀਡਰ ਸੰਦੀਪ ਸਿੰਗਲਾ ਅਤੇ ਉਨ੍ਹਾਂ ਦੇ ਦੋ ਦੋਸਤਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।ਹਾਦਸਾ ਲੁਧਿਆਣਾ ਦੇ ਨਜਦੀਕ ਹੋਇਆ।ਜਾਣਕਾਰੀ ਮੁਤਾਬਿਕ ਸੰਦੀਪ ਸਿੰਗਲਾ ਖਮਾਣੋ ਤੋਂ ਲੁਧਿਆਣਾ ਵੱਲ …
 Wosm News Punjab Latest News
Wosm News Punjab Latest News