ਧਰਮਸ਼ਾਲਾ ਦੇ ਤਪੋਵਨ ਸਥਿਤ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਗੇਟ ਬਾਹਰ ਖ਼ਾਲਿਸਤਾਨੀ ਝੰਡਾ ਲਾਏ ਜਾਣ ਦੀ ਘਟਨਾ ਪਿੱਛੋਂ ਪੁਲਿਸ ਨੇ ਸੂਬੇ ਭਰ ’ਚ ਹਾਈ ਅਲਰਟ ਜਾਰੀ ਐਲਾਨ ਦਿੱਤਾ ਹੈ। ਕਾਂਗੜਾ ਜ਼ਿਲ੍ਹੇ ਦੇ ਪਹਿਲਾਂ ਦਰਜ ਮਾਮਲੇ ’ਚ ਇਕ ਹੋਰ ਧਾਰਾ ਜੋੜੀ ਗਈ ਹੈ।
ਇਸ ਵਿਚ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਪੰਨੂ ਨੇ ਛੇ ਜੂਨ ਨੂੰ ਹਿਮਾਚਲ ’ਚ ਖ਼ਾਲਿਸਤਾਨ ਨੂੰ ਲੈ ਕੇ ਜਨਮਤ ਸੰਗ੍ਰਹਿ ’ਤੇ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: punjabijagran
ਧਰਮਸ਼ਾਲਾ ਦੇ ਤਪੋਵਨ ਸਥਿਤ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਗੇਟ ਬਾਹਰ ਖ਼ਾਲਿਸਤਾਨੀ ਝੰਡਾ ਲਾਏ ਜਾਣ ਦੀ ਘਟਨਾ ਪਿੱਛੋਂ ਪੁਲਿਸ ਨੇ ਸੂਬੇ ਭਰ ’ਚ ਹਾਈ ਅਲਰਟ ਜਾਰੀ ਐਲਾਨ ਦਿੱਤਾ ਹੈ। …