ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਪ੍ਰਭਾਵਾਂ ਤੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਸਰਕਾਰ ਦੇ ਫੂਡ ਸੇਫਟੀ ਵਿਭਾਗ ਨੇ ਰਾਜਧਾਨੀ ਵਿੱਚ ਖੁਸ਼ਬੂਦਾਰ ਤੰਬਾਕੂ ਤੇ ਤੰਬਾਕੂ ਮਿਸ਼ਰਿਤ ਉਤਪਾਦਾਂ ‘ਤੇ ਪਾਬੰਦੀ ਲਾਈ ਹੈ।
ਪਾਬੰਦੀ ਦੇ ਹੁਕਮਾਂ ਮੁਤਾਬਕ, ਦਿੱਲੀ ਵਿੱਚ ਤੰਬਾਕੂ ਮਿਸ਼ਰਣ ਤੋਂ ਬਣੇ ਸਾਰੇ ਉਤਪਾਦਾਂ ਦੀ ਵਿਕਰੀ ਤੇ ਸਟੋਰ ਕਰਨ ‘ਤੇ ਪਾਬੰਦੀ ਹੋਵੇਗੀ।ਦੱਸ ਦਈਏ ਕਿ ਇਹ ਹੁਕਮ ਦਿੱਲੀ ਵਿੱਚ ਵਧ ਰਹੇ ਖ਼ਤਰੇ ਤੇ ਪ੍ਰਭਾਵ ਦੇ ਮੱਦੇਨਜ਼ਰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਪਾਬੰਦੀ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਤਹਿਤ ਲਾਈ ਗਈ ਹੈ। ਫੂਡ ਸੇਫਟੀ ਵਿਭਾਗ ਦਾ ਕਹਿਣਾ ਹੈ ਕਿ ਤੰਬਾਕੂ ਦਾ ਸੇਵਨ ਸਿਹਤ ਲਈ ਖਤਰਨਾਕ ਹੈ, ਇਸ ਲਈ ਖੁਸ਼ਬੂ ਵਾਲੇ ਤੰਬਾਕੂ ਤੇ ਹਰ ਤੰਬਾਕੂ ਦੁਆਰਾ ਤਿਆਰ ਉਤਪਾਦ ਦੀ ਵਿਕਰੀ ਤੇ ਸਟੋਰ ਕਰਨ ‘ਤੇ ਇੱਕ ਸਾਲ ਲਈ ਪਾਬੰਦੀ ਰਹੇਗੀ।
ਦਿੱਲੀ ਵਿਚ ਗੁਟਖਾ ‘ਤੇ ਪਹਿਲਾਂ ਹੀ ਪਾਬੰਦੀ ਹੈ। ਤੰਬਾਕੂ ਮਿਸ਼ਰਣਾਂ ਤੋਂ ਬਣੇ ਉਤਪਾਦਾਂ ‘ਤੇ ਹੁਣ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਖੈਨੀ ਤੇ ਤੰਬਾਕੂ ‘ਤੇ ਪਾਬੰਦੀ ਨਹੀਂ। ਇਸ ਕਰਕੇ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਜਨਤਕ ਥਾਂਵਾਂ ‘ਤੇ ਥੁੱਕਣ ਦੀ ਆਦਤ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: abpsanjha
The post ਹੁਣੇ ਹੁਣੇ ਇਸ ਚੀਜ਼ ਤੇ ਲੱਗੀ ਵੱਡੀ ਪਾਬੰਦੀ-ਵੇਚਣ ਵਾਲੇ ਨੂੰ ਹੋਵੇਗੀ ਸਜ਼ਾ,ਦੇਖੋ ਪੂਰੀ ਖ਼ਬਰ appeared first on Sanjhi Sath.
ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾਵਾਇਰਸ ਦੇ ਵਧ ਰਹੇ ਪ੍ਰਭਾਵਾਂ ਤੇ ਖ਼ਤਰੇ ਦੇ ਮੱਦੇਨਜ਼ਰ ਦਿੱਲੀ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਦਰਅਸਲ, ਦਿੱਲੀ ਸਰਕਾਰ ਦੇ ਫੂਡ …
The post ਹੁਣੇ ਹੁਣੇ ਇਸ ਚੀਜ਼ ਤੇ ਲੱਗੀ ਵੱਡੀ ਪਾਬੰਦੀ-ਵੇਚਣ ਵਾਲੇ ਨੂੰ ਹੋਵੇਗੀ ਸਜ਼ਾ,ਦੇਖੋ ਪੂਰੀ ਖ਼ਬਰ appeared first on Sanjhi Sath.