Breaking News
Home / Punjab / ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰੇ ਹੋਈ ਮੌਤ-ਬਾਲੀਵੁੱਡ ਚ’ ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਇਸ ਮਸ਼ਹੂਰ ਅਦਾਕਾਰ ਦੇ ਘਰੇ ਹੋਈ ਮੌਤ-ਬਾਲੀਵੁੱਡ ਚ’ ਛਾਈ ਸੋਗ ਦੀ ਲਹਿਰ

ਮਸ਼ਹੂਰ ਵੈੱਬ ਸ਼ੋਅ ‘ਪਵਿੱਤਰ ਰਿਸ਼ਤਾ 2’ ਦੇ ਅਦਾਕਾਰ ਸ਼ਾਹੀਰ ਸ਼ੇਖ ’ਤੇ ਦੁੱਖਾਂ ਦਾ ਪਹਾਡ਼ ਟੁੱਟ ਪਿਆ ਹੈ। ਉਸ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਹਾਲ ਹੀ ’ਚ ਉਸ ਦੇ ਪਿਤਾ ਕੋਰੋਨਾ ਦੀ ਲਪੇਟ ’ਚ ਆਏ ਸਨ। ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਉਹ ਕੋਰੋਨਾ ਦੀ ਜੰਗ ਹਾਰ ਗਏ।

ਸ਼ਾਹੀਰ ਸ਼ੇਖ ਦੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਟੀ. ਵੀ. ਅਦਾਕਾਰ ਅਲੀ ਗੋਨੀ ਨੇ ਦਿੱਤੀ ਹੈ। ਉਸ ਨੇ ਟਵੀਟ ਕਰਕੇ ਲਿਖਿਆ, ‘ਅੱਲ੍ਹਾ ਅੰਕਲ ਦੀ ਰੂਹ ਨੂੰ ਸ਼ਾਂਤੀ ਦੇਵੇ। ਭਰਾ ਸ਼ਾਹੀਰ ਸ਼ੇਖ ਮਜ਼ਬੂਤ ਰਹੋ।’ ਸ਼ੋਸ਼ਲ ਮੀਡੀਆ ’ਤੇ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸ਼ਾਹੀਰ ਸ਼ੇਖ ਦੇ ਪ੍ਰਸ਼ੰਸਕ ਸੋਗ ਜਤਾ ਰਹੇ ਹਨ ਤੇ ਸ਼ਰਧਾਂਜਲੀ ਦੇ ਰਹੇ ਹਨ। ਇਸ ਤੋਂ ਪਹਿਲਾਂ ਸ਼ਾਹੀਰ ਸ਼ੇਖ ਨੇ ਸ਼ੋਸ਼ਲ ਮੀਡੀਆ ’ਤੇ ਆਪਣੇ ਪਿਤਾ ਦੀ ਗੰਭੀਰ ਸਥਿਤੀ ਦਾ ਜ਼ਿਕਰ ਕੀਤਾ ਸੀ ਤੇ ਪਿਤਾ ਦੀ ਸਿਹਤ ਠੀਕ ਹੋਣ ਲਈ ਆਪਣੇ ਪ੍ਰਸ਼ੰਸਕਾਂ ਨੂੰ ਦੁਆ ਕਰਨ ਲਈ ਵੀ ਆਖਿਆ ਸੀ।

ਇਸ ਟਵੀਟ ਰਾਹੀਂ ਲੋਕਾਂ ਨੇ ਉਸ ਦੇ ਪਿਤਾ ਦੇ ਜਲਦੀ ਠੀਕ ਹੋਣ ਦੀ ਦੁਆ ਵੀ ਕੀਤੀ ਸੀ।ਦੱਸ ਦੇਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਬਹੁਤ ਵਧਦਾ ਜਾ ਰਿਹਾ ਹੈ। ਕਈ ਫ਼ਿਲਮੀ ਸਿਤਾਰੇ ਤੇ ਉਨ੍ਹਾਂ ਦੇ ਕਰੀਬੀ ਇਸ ਦੀ ਲਪੇਟ ’ਚ ਆ ਰਹੇ ਹਨ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮਸ਼ਹੂਰ ਵੈੱਬ ਸ਼ੋਅ ‘ਪਵਿੱਤਰ ਰਿਸ਼ਤਾ 2’ ਦੇ ਅਦਾਕਾਰ ਸ਼ਾਹੀਰ ਸ਼ੇਖ ’ਤੇ ਦੁੱਖਾਂ ਦਾ ਪਹਾਡ਼ ਟੁੱਟ ਪਿਆ ਹੈ। ਉਸ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਹਾਲ ਹੀ ’ਚ ਉਸ ਦੇ …

Leave a Reply

Your email address will not be published. Required fields are marked *