ਮਸ਼ਹੂਰ ਟੀਵੀ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਅਰਵਿੰਦ ਤ੍ਰਿਵੇਦੀ ਦਾ 83 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹਨਾਂ ਨੇ ਟੈਲੀਵਿਜ਼ਨ ਦੇ ਸਭ ਤੋਂ ਪਸੰਦੀਦਾ ਸ਼ੋਅ ਰਾਮਾਇਣ ਵਿਚ ਰਾਵਣ ਦਾ ਕਿਰਦਾਰ ਨਿਭਾਇਆ ਸੀ, ਉਹਨਾ ਦੇ ਇਸ ਕਿਰਦਾਰ ਨੂੰ ਕਾਫੀ ਪਸੰਦ ਵੀ ਕੀਤਾ ਗਿਆ।
ਅਰਵਿੰਦ ਤ੍ਰਿਵੇਦੀ ਦੀ ਮੌਤ ਦੀ ਪੁਸ਼ਟੀ ਉਹਨਾਂ ਦੇ ਭਤੀਜੇ ਨੇ ਕੀਤੀ ਹੈ। ਉਹਨਾਂ ਨੇ ਬੀਤੀ ਰਾਤ ਕਰੀਬ 10 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ।
ਅਦਾਕਾਰੀ ਤੋਂ ਇਲਾਵਾ ਅਰਵਿੰਦ ਤ੍ਰਿਵੇਦੀ 1991 ਵਿਚ ਭਾਜਪਾ ਦੀ ਸੀਟ ਤੋਂ ਸਾਬਰਕਥਾ ਚੋਣ ਖੇਤਰ ਤੋਂ ਸੰਸਦ ਮੈਂਬਰ ਚੁਣੇ ਗਏ, ਉਹ ਇਸ ਸੀਟ ’ਤੇ 1996 ਤੱਕ ਸੰਸਦ ਮੈਂਬਰ ਰਹੇ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਸ਼ਹੂਰ ਟੀਵੀ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਅਰਵਿੰਦ ਤ੍ਰਿਵੇਦੀ ਦਾ 83 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹਨਾਂ ਨੇ ਟੈਲੀਵਿਜ਼ਨ ਦੇ ਸਭ ਤੋਂ ਪਸੰਦੀਦਾ ਸ਼ੋਅ ਰਾਮਾਇਣ ਵਿਚ ਰਾਵਣ ਦਾ …
Wosm News Punjab Latest News