ਮਹਿਲ ਕਲਾਂ (ਬਰਨਾਲਾ) ਦੇ ਵਸਨੀਕ ਅਤੇ ਉਭਰਦੇ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ (26) ਪੁੱਤਰ ਸੁਖਦੇਵ ਸਿੰਘ ਦੀ ਨ ਸ਼ੇ ਦੀ ਓ ਵ ਰ ਡੋ ਜ਼ ਨਾਲ ਮੌ ਤ ਹੋ ਗਈ ਹੈ। ਗਗਨਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਨੌਜਵਾਨ ਦੀ ਚਿੱ ਟੇ ਦੀ ਓ ਵ ਰ ਡੋ ਜ਼ ਨਾਲ ਮੌ ਤ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਪਿਆਂ ਦਾ ਇਕਲੌਤਾ ਪੁੱਤਰ ਗਗਨਦੀਪ ਸਿੰਘ ਬੀਤੀ ਸ਼ਾਮ ਘਰ ਆਇਆ, ਕੁਝ ਸਮੇਂ ਬਾਅਦ ਬੇ ਹੋ ਸ਼ ਹੋ ਕੇ ਡਿਗ ਪਿਆ। 6 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰਾਂ ਨੇ ਦੇਖਿਆ ਤਾਂ ਉਸ ਦੀ ਮੌ ਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦੀ ਬਾਂਹ ਲੱਗੀ ਸ ਰਿੰ ਜ ਵੀ ਖ਼ੁਦ ਕੱ ਢੀ ਗਈ।
ਮ੍ਰਿ ਤ ਕ ਨੌਜਵਾਨ ਗਾਇਕੀ ਦਾ ਸ਼ੌਕ ਰੱਖਦਾ ਸੀ, ਉਸ ਵੱਲੋਂ ਨਾਮਵਰ ਗਾਇਕਾ ਗੁਰਲੇਜ਼ ਅਖ਼ਤਰ ਦੇ ਨਾਲ ਗਾਇਆ ਗੀਤ ‘ਜੀਜਾ ਜੀ’ ਅਤੇ ‘ਚਿੱਟੇ ਵਾਲੀ ਲਾਈਨ’, ‘ਚੱਕਵੀ ਮੰਡੀਰ’ ਗੀਤ ਯੂ-ਟਿਊਬ ‘ਤੇ ਕਾਫ਼ੀ ਹਿੱਟ ਹੋਏ ਹਨ। ਮ੍ਰਿਤਕ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਹੁਣ ਤੱਕ ਇਕ ਕਰੋੜ ਰੁਪਏ ਤੋਂ ਉੱਪਰ ਦਾ ਚਿੱਟਾ ਪੀਣ ਤੋਂ ਇਲਾਵਾ ਵਿਦੇਸ਼ ਜਾਣ ਅਤੇ ਗਾਇਕੀ ਦੇ ਚੱਕਰ ‘ਚ ਲੱਖਾਂ ਰੁਪਿਆ ਖ਼ਰਾਬ ਕਰ ਚੁੱਕਾ ਸੀ।
ਮ੍ਰਿ ਤ ਕ ਦੇ ਪਿਤਾ ਨੇ ਇਲਜ਼ਾਮ ਲਗਾਇਆ ਹੈ ਕਿ ਮਹਿਲ ਵਿਚ ਚਿੱਟਾ ਸ਼ਰੇਆਮ ਵਿਕਦਾ ਹੈ ਅਤੇ ਪੁਲਿਸ ਨ ਸ਼ਾ ਤ ਸ ਕ ਰਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਦੱਸਿਆ ਕਿ ਥੋੜੇ ਸਮੇਂ ਵਿੱਚ ਹੀ ਚਿੱਟੇ ਦੀ ਓ ਵਰ ਡੋਜ਼ ਲੈਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਮੌ ਤ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: news18punjab
The post ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.
ਮਹਿਲ ਕਲਾਂ (ਬਰਨਾਲਾ) ਦੇ ਵਸਨੀਕ ਅਤੇ ਉਭਰਦੇ ਨੌਜਵਾਨ ਪੰਜਾਬੀ ਗਾਇਕ ਗਗਨਦੀਪ ਸਿੰਘ (26) ਪੁੱਤਰ ਸੁਖਦੇਵ ਸਿੰਘ ਦੀ ਨ ਸ਼ੇ ਦੀ ਓ ਵ ਰ ਡੋ ਜ਼ ਨਾਲ ਮੌ ਤ ਹੋ ਗਈ …
The post ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ-ਦੇਖੋ ਪੂਰੀ ਖ਼ਬਰ appeared first on Sanjhi Sath.