ਅਦਾਕਾਰ ਮਨੋਜ ਵਾਜਪੇਈ ਦੇ ਪਿਤਾ ਰਾਧਾਕਾਂਤ ਵਾਜਪਈ ਦੀ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਐਤਵਾਰ ਨੂੰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ। ਕੁਝ ਹਫਤਿਆਂ ਪਹਿਲਾਂ ਹੀ ਤਬੀਅਤ ਵਿਗੜਣ ਨਾਲ ਰਾਧਾਕਾਂਤ ਵਾਜਪਈ ਨੂੰ ਦਿੱਲੀ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਉਨ੍ਹਾਂ ਦੀ ਮੌਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪਿੰਡ ‘ਚ ਸੋਗ ਦੀ ਲਹਿਰ ਹੈ। ਉਹ ਬਿਹਾਰ ਦੇ ਬੇਤਿਆ ਸ਼ਹਿਰ ਕੋਲ ਇਕ ਛੋਟੇ ਜਿਹੇ ਪਿੰਡ ਬੇਲਵਾ ਦੇ ਰਹਿਣ ਵਾਲੇ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਕਾਫੀ ਦਿਆਲੂ ਤੇ ਗਰੀਬਾਂ ਦੇ ਮਦਦਗਾਰ ਸੀ। ਜ਼ਿਕਰਯੋਗ ਹੈ ਕਿ ਇਕ ਮਹੀਨੇ ਤੋਂ ਅਦਾਕਾਰ ਦੇ ਪਿਤਾ ਆਪਣੇ ਛੋਟੇ ਪੁੱਤਰ ਸੁਜੀਤ ਵਾਜਪਈ ਦੀ ਦੇਖ-ਰੇਖ ‘ਚ ਦਿੱਲੀ ਪਹੁੰਚੇ ਸੀ।
ਸੁਜੀਤ ਵਾਜਪਈ ਭਾਰਤ ਸਰਕਾਰ ‘ਚ ਜੁਆਇੰਟ ਸਕੱਤਰ ਦੇ ਅਹੁਦੇ ਹਨ। ਉਨ੍ਹਾਂ ਦੇ ਤਿੰਨ ਪੁੱਤਰ ਹਨ ਜਿਸ ‘ਚ ਸਭ ਤੋਂ ਵੱਡੇ ਅਦਾਕਾਰ ਮਨੋਜ ਵਾਜਪਈ ਹਨ। ਇਥੇ ਮਨੋਜ ਵਾਈਪਈ ਦੇ ਪਿਤਾ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਲਿਜਾਇਆ ਗਿਆ ਸੀ। ਪਿਤਾ ਦੇ ਬਿਮਾਰ ਹੋਣ ਦੀ ਸੂਚਨਾ ਮਿਲਣ ‘ਤੇ ਕੇਰਲ ‘ਚ ਆਪਣੇ ਫਿਲਮ ਦੀ ਸ਼ੂਟਿੰਗ ‘ਚ ਬਿਜੀ ਮਨੋਜ ਵਾਜਪਈ ਦਿੱਲੀ ਪਹੁੰਚ ਗਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਦਾਕਾਰ ਮਨੋਜ ਵਾਜਪੇਈ ਦੇ ਪਿਤਾ ਰਾਧਾਕਾਂਤ ਵਾਜਪਈ ਦੀ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਐਤਵਾਰ ਨੂੰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ। ਕੁਝ ਹਫਤਿਆਂ ਪਹਿਲਾਂ ਹੀ ਤਬੀਅਤ ਵਿਗੜਣ ਨਾਲ …
Wosm News Punjab Latest News