Breaking News
Home / Punjab / ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ-ਦੇਸ਼ਾਂ-ਵਿਦੇਸ਼ਾਂ ਤੱਕ ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ-ਦੇਸ਼ਾਂ-ਵਿਦੇਸ਼ਾਂ ਤੱਕ ਛਾਈ ਸੋਗ ਦੀ ਲਹਿਰ

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿੱਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਅਵਤਾਰ ਸਿੰਘ ਹਿਤ ਦੀ ਮੌਤ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ, ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਹਿਤ ਸਾਹਿਬ ਨੂੰ ਪੰਥ ਅਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।

ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਕਿਹਾ, “ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ Ex-ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।”

ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ Ex-ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿਤ ਦਾ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੇ ਲੰਮਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ …

Leave a Reply

Your email address will not be published. Required fields are marked *